More Gurudwara Wiki  Posts
Gurduara Bala Sahib Ji – Delhi


ਇਹ ਪਾਵਨ ਅਸਥਾਨ ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਮਹਾਰਾਜ ਦੀ ਪਵਿੱਤਰ ਯਾਦਗਾਰ ਦੇ ਰੂਪ ਵਿੱਚ ਸ਼ੁਸੋਭਿਤ ਹੈ , ਚੇਤ ਸੁਦੀ 14 ਸਮੰਤ 1721 ਬਿਕ੍ਰਮੀ (1664 ਈਸਵੀ) ਨੂੰ ਸਤਿਗੁਰ ਜੀ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਭ ਲੋਕਾਂ ਦਾ ਦੁੱਖ ਆਪਣੇ ਉੱਤੇ ਲੈ ਲਿਆ

ਇਸ ਲਈ ਆਪ ਜੀ ਦੀ ਇੱਛਾ ਅਨੁਸਾਰ ਆਪ ਜੀ ਨੂੰ ਸ਼ਹਿਰ ਤੋਂ ਬਾਹਰ ਜਮਨਾ ਦੇ ਕੰਡੇ , ਇਸੇ ਅਸਥਾਨ ਤੇ ਗੁਰਦੁਆਰਾ ਬਾਲਾ ਸਾਹਿਬ ਲਿਆਂਦਾ ਗਿਆ , ਖੁੱਲੇ ਮੈਦਾਨ ਵਿੱਚ ਤੰਬੂ ਲਗਾ ਦਿੱਤੇ ਗਏ , ਇਸੇ ਅਸਥਾਨ ਤੇ ਗੁਰੂ ਜੀ ਨੇ ਆਪਣਾ ਅੰਤਿਮ ਸਮਾਂ ਜਾਣ ਕੇ ਸਾਧ ਸੰਗਤ ਨੂੰ ਹੁਕਮ ਕੀਤਾ ਕੇ ਪੰਜ ਪੈਸੇ , ਇੱਕ ਨਾਰੀਅਲ ਲੈ ਆਓ , ਤਾਂ ਸੰਗਤਾਂ ਨੇ ਬੇਨਤੀ ਕੀਤੀ ਕ ਸਤਿਗੁਰ ਜੀ ਗੁਰਗੱਦੀ ਕਿਸ ਦੇ ਸਪੁਰਦ ਕਰ ਰਹੇ ਹੋ ?

width="600" height="331" class="alignnone size-medium wp-image-111695 lazyload" data-src="http://www.punjabidharti.com/wp-content/uploads/2019/05/0434C91F-30B4-4312-9544-9900B19CF57D-600x331.jpeg">

ਤਾਂ ਗੁਰੂ ਜੀ ਨੇ ਸੰਗਤਾਂ ਨੂੰ ਧੀਰਜ ਦਿੱਤਾ ਤੇ ਬਚਨ ਕੀਤਾ “ਬਾਬਾ ਬਕਾਲੇ”
ਇਹ ਭੇਦ ਭਰਿਆ ਬਚਨ ਕਹਿ ਕੇ ਆਪ ਸੱਚਖੰਡ ਜਾ ਬਿਰਾਜੇ , ਇਸ ਅਸਥਾਨ ਤੇ ਆਪ ਜੀ ਦੀ ਦੇਹ ਦਾ ਅੰਤਿਮ ਸੰਸਕਾਰ ਕੀਤਾ ਗਿਆ ਅਤੇ ਫੁੱਲ ਦਿੱਲੀ ਤੋਂ ਬਾਹਰ ਪਤਾਲਪੁਰੀ , ਗੁਰਦੁਆਰਾ ਕੀਰਤਪੁਰ ਸਾਹਿਬ ਵਿਖੇ ਲਿਜਾਏ ਗਏ , ਇਸੇ ਅਸਥਾਨ ਤੇ ਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰ ਕੌਰ ਜੀ , ਮਾਤਾ ਸਾਹਿਬ ਕੌਰ ਜੀ ਦੇ ਅੰਗੀਠੇ ਵੀ ਹਨ


ਵੱਧ ਤੋਂ ਵੱਧ ਸ਼ੇਅਰ ਕਰੋ ਵਾਹਿਗੁਰੂ ਜੀ

...
...



Related Posts

Leave a Reply

Your email address will not be published. Required fields are marked *

One Comment on “Gurduara Bala Sahib Ji – Delhi”

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)