More Punjabi Sikhism  Posts
ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ ਚੌਹਾਂ ਵੀਰਾਂ ਦੇ ਗੂੜੇ ਪਿਆਰ ਅੰਦਰ । ਤਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ ਕਿੰਨਾ ਬਲ ਹੈ ਨਿੱਕੀ ਤਲਵਾਰ। ਅੰਦਰ ਕਿੰਨੀਆਂ ਖਾਦੀਆਂ ਸੱਟਾਂ ਅਜੀਤ ਸਿੰਘ ਨੇ ਕਿੰਨੇ ਖੁਬੇ ਨੇ ਤੀਰ ਜੁਝਾਰ ਅੰਦਰ। ਦਾਦੀ ਤੱਕਿਆ ਬੁਰਜ ਦੀ ਝੀਤ ਵਿਚੋ ਫੁੱਲ ਲੁਕ ਗਏ ਨੇ ਇਟਾਂ ਦੇ ਭਾਰ ਅੰਦਰ। ਅਰਸ਼ੋਂ ਦਾਦੇ ਸ਼ਹੀਦ ਨੇ ਝਾਤ ਪਾਈ ਕਿੰਨਾ ਸਿਦਕ ਹੈ ਮੇਰੇ ਇਸ ਪਰਿਵਾਰ ਅੰਦਰ। ਜੂਝੇ ਕਿਸ ਤਰਾਂ ਧਰਮ ਤੋ ਸਾਹਿਬਜਾਦੇ ਦੋ ਮੈਦਾਨ ਅੰਦਰ ਦੋ ਦੀਵਾਰ ਅੰਦਰ | ਹਰ ਕੋਈ ਵੀਰ ਭੈਣ ਇਸ ਪੋਸਟ ਨੂੰ ਸ਼ੇਅਰ ਕਰੋ ਤੇ ਦੇਖੋ ਸਾਹਿਬਜਾਦੇ ਏਦਾਂ ਵੀ ਸਤਗੁਰਾਂ ਦੀ ਗੋਦ ਚ ਬੈਠਦੇ ਹੋਣਗੇ ਯਾਦ ਕਰੋ ਉਹਨਾਂ ਦੀ ਕੁਰਬਾਨੀ ਨੂੰ ਘਰਾਂ ਚ ਛੋਟੇ ਬੱਚੇ ਹੈ ਨੇ ਵੇਖੋ ਸਾਹਮਣੇ ਲਿਆਕੇ ਕਿਵੇ ਮਾਤਾ ਜੀ ਨੇ ਤੋਰਿਆ ਹੋਣਾ ਓ ਵੀ ਜਦੋਂ ਪਤਾ ਇਹਨਾ ਮੁੜਕੇ ਨਈ ਆਉਣਾ। 🙏🙏🙏
...
...
Uploaded By:SukH farmaha

Related Posts

Leave a Reply

Your email address will not be published. Required fields are marked *

2 Comments on “ਲਾੜੀ ਮੌਤ ਨੇ ਨਾ ਫ਼ਰਕ ਆਉਣ ਦਿੱਤਾ ਚੌਹਾਂ ਵੀਰਾਂ ਦੇ ਗੂੜੇ ਪਿਆਰ ਅੰਦਰ । ਤਕਦਾ ਰਿਹਾ ਬਾਪੂ ਕੱਚੇ ਕਿਲੇ ਅੰਦਰੋਂ ਕਿੰਨਾ ਬਲ ਹੈ ਨਿੱਕੀ ਤਲਵਾਰ। ਅੰਦਰ ਕਿੰਨੀਆਂ ਖਾਦੀਆਂ ਸੱਟਾਂ ਅਜੀਤ ਸਿੰਘ ਨੇ ਕਿੰਨੇ ਖੁਬੇ ਨੇ ਤੀਰ ਜੁਝਾਰ ਅੰਦਰ। ਦਾਦੀ ਤੱਕਿਆ ਬੁਰਜ ਦੀ ਝੀਤ ਵਿਚੋ ਫੁੱਲ ਲੁਕ ਗਏ ਨੇ ਇਟਾਂ ਦੇ ਭਾਰ ਅੰਦਰ। ਅਰਸ਼ੋਂ ਦਾਦੇ ਸ਼ਹੀਦ ਨੇ ਝਾਤ ਪਾਈ ਕਿੰਨਾ ਸਿਦਕ ਹੈ ਮੇਰੇ ਇਸ ਪਰਿਵਾਰ ਅੰਦਰ। ਜੂਝੇ ਕਿਸ ਤਰਾਂ ਧਰਮ ਤੋ ਸਾਹਿਬਜਾਦੇ ਦੋ ਮੈਦਾਨ ਅੰਦਰ ਦੋ ਦੀਵਾਰ ਅੰਦਰ | ਹਰ ਕੋਈ ਵੀਰ ਭੈਣ ਇਸ ਪੋਸਟ ਨੂੰ ਸ਼ੇਅਰ ਕਰੋ ਤੇ ਦੇਖੋ ਸਾਹਿਬਜਾਦੇ ਏਦਾਂ ਵੀ ਸਤਗੁਰਾਂ ਦੀ ਗੋਦ ਚ ਬੈਠਦੇ ਹੋਣਗੇ ਯਾਦ ਕਰੋ ਉਹਨਾਂ ਦੀ ਕੁਰਬਾਨੀ ਨੂੰ ਘਰਾਂ ਚ ਛੋਟੇ ਬੱਚੇ ਹੈ ਨੇ ਵੇਖੋ ਸਾਹਮਣੇ ਲਿਆਕੇ ਕਿਵੇ ਮਾਤਾ ਜੀ ਨੇ ਤੋਰਿਆ ਹੋਣਾ ਓ ਵੀ ਜਦੋਂ ਪਤਾ ਇਹਨਾ ਮੁੜਕੇ ਨਈ ਆਉਣਾ। 🙏🙏🙏”

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)