Images Submitted By Baba Girdhari Shah Ji

Sort By: Default (Newest First) |Comments

ਅੱਲ੍ਹਾ ਤੋਂ ਮੈਂ ਤੇ ਕਰਜ਼ ਬਣਾਇਆ, ਹੱਥੋਂ ਤੂੰ ਮੇਰਾ ਕਰਜ਼ਾਈ । ਓਥੇ ਤਾਂ ਮੇਰੀ ਪ੍ਰਵਰਿਸ਼ ਕੀਤੀ, ਜਿੱਥੇ ਕਿਸੇ ਨੂੰ ਖ਼ਬਰ ਨਾ ਕਾਈ । ਓਥੋਂ ਤਾਂਹੀਂ ਆਏ ਏਥੇ , ਜਾਂ ਪਹਿਲੋਂ ਰੋਜ਼ੀ ਆਈ । ਬੁੱਲ੍ਹੇ ਸ਼ਾਹ ਹੈ ਆਸ਼ਕ ਉਸਦਾ, ਜਿਸ ਤਹਿਕੀਕ ਹਕੀਕਤ ਪਾਈ ।

Category Punjabi Dharti

Leave a comment

Your email address will not be published. Required fields are marked *

ਅੱਲ੍ਹਾ ਤੋਂ ਮੈਂ ਤੇ ਕਰਜ਼ ਬਣਾਇਆ, ਹੱਥੋਂ ਤੂੰ ਮੇਰਾ ਕਰਜ਼ਾਈ । ਓਥੇ ਤਾਂ ਮੇਰੀ ਪ੍ਰਵਰਿਸ਼ ਕੀਤੀ, ਜਿੱਥੇ ਕਿਸੇ ਨੂੰ ਖ਼ਬਰ ਨਾ ਕਾਈ । ਓਥੋਂ ਤਾਂਹੀਂ ਆਏ ਏਥੇ , ਜਾਂ ਪਹਿਲੋਂ ਰੋਜ਼ੀ ਆਈ । ਬੁੱਲ੍ਹੇ ਸ਼ਾਹ ਹੈ ਆਸ਼ਕ ਉਸਦਾ, ਜਿਸ ਤਹਿਕੀਕ ਹਕੀਕਤ ਪਾਈ ।

Category Punjabi Quotes

Allah

Category Punjabi Quotes

Like us!