More Gurudwara Wiki  Posts
Gurudwara Shri Nagina Ghaat Sahib, Nanded


ਗੁਰਦੁਆਰਾ ਨਗੀਨਾ ਘਾਟ ਸਾਹਿਬ ਜੀ – ਨਾਂਦੇੜ

ਦਸਮੇਸ਼ ਪਿਤਾ ਜੀ ਦੇ ਦਰਸ਼ਨਾਂ ਲਈ ਆਇਆ ਇਕ ਵਣਜਾਰਾ ਸਿੱਖ , ਜਿਸਨੇ ਅਤੀ ਸ਼ਰਧਾ ਸਹਿਤ ਇੱਕ ਕੀਮਤੀ ਨਗੀਨਾ ਗੁਰੂ ਜੀ ਨੂੰ ਭੇਂਟ ਕੀਤਾ , ਪਰ ਗੁਰੂ ਜੀ ਨੇ ਉਹ ਨਗੀਨਾ ਗੋਦਾਵਰੀ ਨਦੀ ਵਿਚ ਵਗਾਹ ਮਾਰਿਆ। ਵਣਜਾਰੇ ਸਿੱਖ ਨੇ ਸੋਚਿਆ ਹੋਇਆ ਸੀ ਕਿ ਗੁਰੂ ਜੀ ਨੇ ਨਗੀਨੇ ਜਿਹੀ ਕੀਮਤੀ ਚੀਜ਼ ਪਹਿਲਾਂ ਨਹੀਂ ਵੇਖੀ ਹੋਵੇਗੀ। ਅਤੇ ਇਸ ਨੂੰ ਪ੍ਰਾਪਤ ਕਰਕੇ ਅਤੀ ਪ੍ਰਸੰਨ ਹੋਣਗੇ।
ਪਰੰਤੂ ਜਦੋਂ ਉਸ ਨੇ ਵੇਖਿਆ ਕਿ ਗੁਰੂ ਜੀ ਨੇ ਨਗੀਨਾ ਨਦੀ ਵਿਚ ਸੁੱਟ ਦਿੱਤਾ ਹੈ ਤਾਂ ਉਹ ਸਿੱਖ ਹੈਰਾਨ ਵੀ ਹੋਇਆ ਅਤੇ ਨਾਰਾਜ਼ ਵੀ ਕਿ ਗੁਰੂ ਜੀ ਨੇ ਮੇਰੇ ਸਤਿਕਾਰ ਦੀ ਕਦਰ ਨਹੀਂ ਜਾਣੀ ਅਤੇ ਬਹੁਮੁੱਲੇ ਨਗੀਨੇ ਨੂੰ ਨਦੀ ਦੀ ਭੇਂਟ ਕਰ ਦਿੱਤਾ ਹੈ। ਦਸ਼ਮੇਸ਼ ਪਾਤਸ਼ਾਹ ਜੀ ਨੇ ਉਸਦੀ ਮਨ ਦੀ ਸੋਚ ਨੂੰ ਭਾਂਪ ਕੇ ਕਿਹਾ ,, ਸਿੱਖਾ ਜਾਹ ਨਦੀ ਚੋਂ ਆਪਣਾ ਨਗੀਨਾ ਪਛਾਣ ਕੇ ਕੱਢ ਲਿਆ। ਜਦੋਂ ਉਸ ਵਣਜਾਰੇ ਸਿੱਖ ਨੇ ਨਦੀ ਵਿਚ ਆਪਣੇ ਨਗੀਨੇ ਜਹੇ ਅਤੇ ਉਸ ਤੋਂ ਕੀਮਤੀ...

ਲਾਲ ਜਵਾਹਰ ਦੇਖੇ ਤਾਂ ਉਸਦਾ ਸਾਰਾ ਹੰਕਾਰ ਖਤਮ ਹੋ ਗਿਆ ਅਤੇ ਉਹ ਗੁਰੂ ਜੀ ਦੇ ਚਰਨੀਂ ਢਹਿ ਪਿਆ।

GURUDWARA SHRI NAGINAGHAAT SAHIB is situated in Distt City Nanded, Maharashtra. Once SHRI GURU GOBIND SINGH JI was sitting here on the bank of river Godavari. A devotee came for darshan presented a Nagina (Pearl). GURU SAHIB threw it into Godavari. The visitor was upset and sad that GURU SAHIB had not evaluated his present and thrown it into the river just like ordinary stone. To remove his astonishment GURU SAHIB told him to take out his Nagina from river if that is so valuable. When that person entered the river, he was surprised to see the river was full of pearls all around. His false pride of worldly things was nullified.

...
...



Uploaded By:Kaur Preet

Related Posts

Leave a Reply

Your email address will not be published. Required fields are marked *

21 Comments on “Gurudwara Shri Nagina Ghaat Sahib, Nanded”

  • Waheguru ji Waheguru ji

  • ਵਾਹਿਗੁਰੂ ਜੀ

  • Waheguru ji

  • Waheguru ji

  • ਨਰਿੰਦਰ ਸੰਘੇੜਾ

    ਵਾਹਿਗੁਰੂ ਜੀ ਵਾਹਿਗੁਰੂ ਜੀ

  • Waheguru ji

    • Waheguru ji

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)