More Manila News  Posts
ਫਿਲੀਪੀਨਜ਼ ‘ਚ 124 ਲੋਕਾਂ ਨੂੰ ਲਿਜਾ ਰਹੇ ਸਮੁੰਦਰੀ ਜਹਾਜ਼ ‘ਚ ਲੱਗੀ ਅੱਗ, ਯਾਤਰੀਆਂ ਨੇ ਸਮੁੰਦਰ ‘ਚ ਮਾਰੀਆਂ ਛਾਲਾਂ


ਮਨੀਲਾ: ਲੁਜੋਨ ਟਾਪੂ ‘ਤੇ ਕਿਊਜ਼ੋਨ ਸੂਬੇ ਦੇ ਇਕ ਸ਼ਹਿਰ ਦੇ ਰਸਤੇ ਵਿਚ 124 ਲੋਕਾਂ ਨੂੰ ਲੈ ਕੇ ਜਾ ਰਹੇ ਇਕ ਸਮੁੰਦਰੀ ਬੇੜੀ ਨੂੰ ਸੋਮਵਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ ਅਤੇ ਚਾਲਕ ਦਲ ਨੇ ਆਪਣੀ ਜਾਨ ਬਚਾਉਣ ਲਈ ਸਮੁੰਦਰ ਵਿਚ ਛਾਲ ਮਾਰ ਦਿੱਤੀ। ਫਿਲੀਪੀਨਜ਼ ਕੋਸਟ ਗਾਰਡ (ਪੀ.ਸੀ.ਜੀ.) ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ।

ਨੇਵੀ ਅਧਿਕਾਰੀ ਅਰਮਾਂਡ ਬਾਲੀਲੋ ਨੇ ਦੱਸਿਆ ਕਿ ਸਮੁੰਦਰੀ ਜਹਾਜ਼ ਮਰਕਰਾਫਟ-2 ਸਥਾਨਕ ਸਮੇਂ ਅਨੁਸਾਰ ਸਵੇਰੇ 5 ਵਜੇ ਸੂਬੇ ਦੇ ਇਕ ਟਾਪੂ ਸ਼ਹਿਰ ਪੋਲੀਲੋ...

ਤੋਂ ਰਵਾਨਾ ਹੋਇਆ, ਜਦੋਂ ਰੀਅਲ ਟਾਊਨ ਦੀ ਇਕ ਬੰਦਰਗਾਹ ‘ਤੇ ਪਹੁੰਚਣ ਤੋਂ ਲਗਭਗ 900 ਮੀਟਰ ਪਹਿਲਾਂ ਅੱਗ ਲੱਗ ਗਈ। ਬਾਲੀਲੋ ਨੇ ਕਿਹਾ ਕਿ ਬਚਾਅ ਮੁਹਿੰਮ ਜਾਰੀ ਹੈ’ ਉਨ੍ਹਾਂ ਨੇ ਕਿਹਾ ਕਿ ਘੱਟੋ-ਘੱਟ ਛੇ ਯਾਤਰੀਆਂ ਦਾ ਸਥਾਨਕ ਹਸਪਤਾਲ ‘ਚ ਇਲਾਜ ਕੀਤਾ ਜਾ ਰਿਹਾ ਹੈ।

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)