More Manila News  Posts
ਸਿਬੂ ‘ਚ ਵਾਪਰਿਆ ਸੜਕ ਹਾਦਸਾ, 5 ਲੋਕਾਂ ਦੀ ਮੌਤ ਤੇ ਦਰਜਨਾਂ ਜ਼ਖਮੀ


ਮਨੀਲਾ (ਆਈਏਐੱਨਐੱਸ): ਮੱਧ ਫਿਲੀਪੀਨਜ਼ ਦੇ ਸਿਬੂ ਸੂਬੇ ਵਿਚ ਸ਼ੁੱਕਰਵਾਰ ਨੂੰ ਇਕ ਵਿਅਸਤ ਸੜਕ ‘ਤੇ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਘੱਟੋ-ਘੱਟ 5 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਪੁਲਸ ਅਤੇ ਸਥਾਨਕ ਮੀਡੀਆ ਰਿਪੋਰਟਾਂ ਵਿਚ ਇਹ ਜਾਣਕਾਰੀ ਦਿੱਤੀ ਗਈ।

ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ ਪੁਲਸ ਨੇ ਦੱਸਿਆ ਕਿ ਹਾਦਸਾ ਸਵੇਰੇ 9:30 ਵਜੇ (ਸਥਾਨਕ ਸਮੇਂ ਅਨੁਸਾਰ) ਤਾਲੀਸੇ ਸਿਟੀ ਵਿੱਚ ਵਾਪਰਿਆ, ਜਦੋਂ ਇੱਕ ਡੰਪ ਟਰੱਕ ਨੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਇਕ ਕਾਰ...

ਨੇ ਹੋਰ ਕਾਰਾਂ ਅਤੇ ਚਾਰ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ।ਪੁਲਸ ਨੇ ਦੱਸਿਆ ਕਿ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਡੰਪ ਟਰੱਕ ਡਰਾਈਵਰ ਦੀ ਸਥਾਨਕ ਹਸਪਤਾਲ ‘ਚ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)