More Manila News  Posts
ਮਨੀਲਾ ਵਿੱਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ


ਜੰਡੂ ਸਿੰਘਾ 24 ਫਰਵਰੀ (ਯੋਗਰਾਜ ਸਿੰਘ ਦਿਉਲ)-: ਆਦਮਪੁਰ ਦੇ ਨੇੜਲੇ ਪਿੰਡ ਹਰੀ ਪੁਰ ਦੇ ਵਾਸੀ ਭੁਪਿੰਦਰ ਸਿੰਘ ਦੇ ਨੌਜਵਾਨ ਪੁੱਤਰ ਸੁਖਵੀਰ ਸਿੰਘ ਉਰਫ ਵਿਜੇ ਦਾ ਬੀਤੇ ਕੱਲ ਸਵੇਰੇ 11ਵੱਜੇ ਮਨੀਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਬਹੁਤ ਹੀ ਦੁਖਦਾਇਕ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਉਰਫ ਵਿਜੇ ਜੋ ਬੀਤੀ ਸਵੇਰ ਕੱਲ 11ਵੱਜੇ ਨੂੰ ਆਪਣੇ ਧੰਦੇ ਨੂੰ ਲੈ ਕੇ ਦੁਕਾਨਾਂ ਤੋਂ ਉਗਰਾਹੀ ਕਰ ਰਿਹਾ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ...

ਵੱਲੋਂ ਗੋਲੀਆਂ ਮਾਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ ਗਿਆ, ਜਿਸ ਦੀ ਬਾਅਦ ਵਿਚ ਮੌਤ ਹੋ ਗਈ ਹੈ। ਇਸ ਘਟਨਾ ਬਾਰੇ ਉਨ੍ਹਾਂ ਨੂੰ ਮਿ੍ਰਤਕ ਦੇ ਕਿਸੇ ਨਜ਼ਦੀਕੀ ਸਾਥੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ। ਇਸ ਵਾਪਰੀ ਘਟਨਾ ਨਾਲ ਪੂਰੇ ਇਲਾਕੇ ਵਿਚ ਗਹਿਰਾ ਸੋਗ ਪਾਇਆ ਜਾ ਰਿਹਾ ਹੈ।

...
...



Related Posts

Leave a Reply

Your email address will not be published. Required fields are marked *

One Comment on “ਮਨੀਲਾ ਵਿੱਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ”

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)