More Manila News  Posts
ਪਿੰਡ ਲੰਗੇਆਣਾ ਦੇ ਨੌਜਵਾਨ ਦਾ ਮਨੀਲਾ ਵਿੱਚ ਕਤਲ


ਪਿੰਡ ਲੰਗੇਆਣਾ ਦੇ ਨੌਜਵਾਨ ਦਾ ਮਨੀਲਾ ਵਿੱਚ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰਕੇ ਕੀਤਾ ਕਤਲ..
ਪੰਜਾਬ ਦੇ ਮੋਗੇ ਜਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਜਗਮੀਤ ਸਿੰਘ ਆਪਣੀ ਰੋਜੀ ਰੋਟੀ ਕਮਾਉਣ ਲਈ ਲੰਬੇ ਸਮੇਂ ਤੋਂ ਮਨੀਲਾ ਗਿਆ ਹੋਇਆ ਸੀ ਜਿਸ ਦਾ ਅਣਪਛਾਤੇ ਲੋਕਾਂ ਵੱਲੋਂ ਮਨੀਲਾ ਵਿੱਚ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਨੇ ਦੱਸਿਆ ਕੇ ਮੋਗਾ ਜਿਲ੍ਹੇ ਦੇ ਪਿੰਡ ਲੰਗੇਆਣਾ ਦਾ ਜਗਮੀਤ ਸਿੰਘ ਪੁੱਤਰ ਜਿੰਦਰ ਸਿੰਘ ਉਮਰ 26 ਸਾਲ ਦਾ ਬੀਤੇ ਦਿਨ ਬੁੱਧਵਾਰ ਸ਼ਾਮ ਨੂੰ 5...

ਵਜੇ ਦੇ ਕਰੀਬ ਅਣਪਛਾਤੇ ਲੋਕਾਂ ਵੱਲੋਂ ਮਨੀਲਾ ਦੇ ਸ਼ਹਿਰ ਪਾਨਾਬੋ ਦਬਾਓ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਤੁਹਾਨੂੰ ਦੱਸ ਦੇਈਏ ਮਨੀਲਾ ਵਿੱਚ ਕਾਫੀ ਵੱਡੀ ਗਿਣਤੀ ਵਿੱਚ ਪੰਜਾਬੀ ਆਪਣਾ ਕਾਰੋਬਾਰ ਕਰਨ ਗਏ ਹੋਏ ਹਨ । ਇਸ ਤੋਂ ਪਹਿਲਾਂ ਵੀ ਮਨੀਲਾ ਵਿੱਚ ਕਾਫੀ ਕਤਲ ਹੋ ਚੁੱਕੇ ਹਨ ।

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)