More Other News  Posts
ਹੁਣ ਇਹਨਾਂ ਦੇਸ਼ਾਂ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਨੂੰ 14 ਦਿਨਾਂ ਲਈ ਹੋਣਾ ਪਵੇਗਾ ਕੁਰਾਨਟੀਨ


ਦੱਖਣੀ ਅਫਰੀਕਾ ਵਿਚ ਕੋਰੋਨਾ ਦੇ ਨਵੇਂ ਵੇਰੀਐਂਟ ਤੋਂ ਬਾਅਦ ਭਾਰਤ ਸਰਕਾਰ ਅਲਰਟ ਹੋ ਗਈ ਹੈ। ਕੇਂਦਰ ਸਰਕਾਰ ਨੇ ਐਤਵਾਰ ਨੂੰ ਬਾਹਰ ਤੋਂ ਆਉਣ ਵਾਲੇ ਯਾਤਰੀਆਂ ਦੇ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਭਾਰਤ ਸਰਕਾਰ ਨੇ 12 ਦੇਸ਼ਾਂ ਦੇ ਯਾਤਰੀਆਂ ਦੇ ਲਈ ਨਿਰਦੇਸ਼ ਜਾਰੀ ਕਰ ਕਿਹਾ ਹੈ ਕਿ ਬਾਹਰ ਤੋਂ ਆਉਣ ਵਾਲੇ ਯਾਤਰੀਆਂ ਨੂੰ ਭਾਰਤ ਵਿਚ ਵੀ ਕੋਰੋਨਾ ਟੈਸਟ ਕਰਵਾਉਣਾ ਹੋਵੇਗਾ ਤੇ ਨੈਗੇਟਿਵ ਰਿਪੋਰਟ ਆਉਣ ਵਾਲਿਆਂ ਨੂੰ ਵੀ 14 ਦਿਨ ਦੇ ਲਈ ਕੁਆਰੰਟੀਨ ਰਹਿਣਾ ਹੋਵੇਗਾ।

ਇਸ ਦੇ ਨਾਲ...

ਹੀ ਇਕ ਹਫਤੇ ਤੋਂ ਬਾਅਦ ਫਿਰ ਟੈਸਟ ਕਰਵਾਉਣਾ ਹੋਵੇਗਾ। ਜਿਨ੍ਹਾਂ ਦੇਸ਼ਾਂ ਦੇ ਲਈ ਸਰਕਾਰ ਨੇ ਨਿਰਦੇਸ਼ ਜਾਰੀ ਕੀਤਾ ਹੈ, ਉਨ੍ਹਾਂ ਵਿਚ ਯੂਰਪ, ਦੱਖਣੀ ਅਫਰੀਕਾ, ਸਿੰਗਾਪੁਰ, ਹਾਂਗਕਾਂਗ, ਬ੍ਰਾਜ਼ੀਲ, ਬੋਤਸਵਾਨਾ, ਚੀਨ, ਨਿਊਜ਼ੀਲੈਂਡ, ਇਜ਼ਰਾਈਲ, ਜ਼ਿੰਬਾਬਵੇ, ਬੰਗਲਾਦੇਸ਼, ਮਾਰੀਸ਼ਸ ਸ਼ਾਮਲ ਹਨ। ਨਵੀਂ ਗਾਈਡਲਾਈਨ-1 ਦਸੰਬਰ ਤੋਂ ਲਾਗੂ ਹੋਵੇਗੀ।

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)