More Punjab News  Posts
ਸਿੱਧੂ ਮੂਸੇਵਾਲੇ ਤੇ ਮਨਕੀਰਤ ਔਲਖ ਦੀਆਂ ਵਧੀਆਂ ਮੁਸ਼ਕਿਲਾਂ ਰੱਦ ਹੋਵੇਗਾ ਦਿੜਬਾ ਸ਼ੋਅ


ਲੰਮੇ ਸਮੇਂ ਤੋਂ ਵਿਵਾਦਾਂ ‘ਚ ਘਿਰੇ ਆ ਰਹੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਤੇ ਗਾਇਕ ਮਨਕੀਰਤ ਔਲਖ ਇੱਕ ਵਾਰ ਫਿਰ ਮੁਸੀਬਤ ‘ਚ ਘਿਰ ਗਏ ਹਨ। ਮਾਨਸਾ ਪੁਲਿਸ ਨੇ ਮੂਸੇਵਾਲਾ ਤੇ ਮਨਕੀਰਤ ਔਲਖ ਸਮੇਤ 5 ਵਿਅਕਤੀਆਂ ‘ਤੇ ਮਾਮਲਾ ਦਰਜ ਕੀਤਾ ਹੈ। ਸਿੱਧੂ ਮੂਸੇਵਾਲਾ ਤੇ ਮਨਕੀਰਤ ਖ਼ਿਲਾਫ਼ ਭੜਕਾਊ ਗੀਤ ਗਾਉਣ ਨੂੰ ਲੈ ਕੇ ਹਾਈਕੋਰਟ ‘ਚ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਦੇ ਚਲਦਿਆਂ ਪੁਲਿਸ ਨੇ ਇਹ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਦੋਹਾਂ ਵਲੋਂ ਗਾਇਆ ਇੱਕ ਗੀਤ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਇਨ੍ਹਾਂ ਖ਼ਿਲਾਫ਼ ਗੀਤਾਂ ਰਾਹੀਂ ਹੱਥਿਆਰਾਂ ਨੂੰ ਪ੍ਰਮੋਟ ਕਰਨ ਦਾ ਦੋਸ਼ ਲਾਇਆ ਗਿਆ।

ਇਸੇ ਤਰਾਂ ਅਕਸਰ ਹੀ ਸੁਰਖੀਆਂ ਵਿੱਚ ਰਹਿਣ ਵਾਲੇ ਪੰਜਾਬੀ ਗਾਇਕ ਐਲੀ ਮਾਂਗਟ ਮੁੜ ਤੋਂ ਵਿਵਾਦਾਂ ਵਿੱਚ ਘਿਰ ਗਏ ਹਨ। ਲੁਧਿਆਣਾ ਦੇ ਇੱਕ ਪਿੰਡ ਵਿੱਚ ਆਪਣੇ ਦੋਸਤ ਭੁਪਿੰਦਰ ਸਿੰਘ ਦੇ ਜਨਮ ਦਿਨ ਦੀ ਪਾਰਟੀ ਵਿੱਚ ਐਲੀ ਮਾਂਗਟ ਨੇ ਦੋ ਨਾ ਲੀ ਬੰ ਦੂ ਕ ਨਾਲ ਦੋ ਫਾ ਇ ਰ ਕਰ...

ਦਿੱਤੇ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਮਾਮਲਾ ਮੀਡੀਆ ਵਿੱਚ ਆਉਣ ਮਗਰੋਂ ਲੁਧਿਆਣਾ ਪੁਲਿਸ ਨੇ ਐਲੀ ਮਾਂਗਟ ਤੇ ਦੋ ਹੋਰ ਸਾਥੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਏਸੀਪੀ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਦੀ ਜਨਮ ਦਿਨ ਦੀ ਪਾਰਟੀ ਮੌਕੇ ਐਲੀ ਮਾਂਗਟ ਨੇ ਭੁਪਿੰਦਰ ਸਿੰਘ ਦੇ ਹੀ ਪਿਤਾ ਦੀ ਲਾਇਸੈਂਸੀ ਦੋਨਾਲੀ ਨਾਲ ਕਥਿਤ ਤੌਰ ‘ਤੇ ਦੋ ਫਾ ਇ ਰ ਕੀਤੇ। ਸਾਡੇ ਪੇਜ਼ ਤੇ ਆਉਣ ਤੇ ਅਸੀਂ ਤੁਹਾਡਾ ਸਵਾਗਤ ਕਰਦੇ ਹਾਂ ਅਸੀਂ ਹਮੇਸ਼ਾ ਤੁਹਾਨੂੰ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਵਾਸਤੇ ਅੱਜ ਹੀ ਸਾਡਾ ਪੇਜ਼ ਲਾਈਕ ਕਰੋ ਜਿਹਨਾਂ ਨੇ ਸਾਡਾ ਪੇਜ਼ ਪਹਿਲਾਂ ਤੋ ਲਾਈਕ ਕੀਤਾ ਹੋਇਆ ਹੈ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ

...
...



Related Posts

Leave a Reply

Your email address will not be published. Required fields are marked *

Punjabi Graphics

Indian Festivals

Love Stories

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)