ਵਿਜਟਰ ਵੀਜਾ ਵਰਕ ਪਰਮਿਟ ਤੇ ਸਟੂਡੈਂਟ ਨਹੀ ਜਾ ਸਕਣਗੇ ਕੈਨੇਡਾ ਜਸਟਿਨ ਟਰੂਡੋ ਨੇ ਲਿਆ ਅਹਿਮ ਫੈਸਲਾ !
ਆਉ ਤੁਹਾਨੂੰ ਜਾਣਕਾਰੀ ਦਿੰਦੇ ਹਾ ਇਸ ਵੇਲੇ ਇੱਕ ਵੱਡੀ ਜਾਣਕਾਰੀ ਮਿਲੀ ਹੈ ਜਾਣਕਾਰੀ ਅਨੁਸਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੋਰੋਨਾਵਾਇਰਸ ਦੇ ਕਾਰਨ ਇੱਕ ਅਹਿਮ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ ਅਮਰੀਕਨ ਨਾਗਰਿਕਾਂ ਅਮਰੀਕਨ ਗਰੀਨ ਕਾਰਡ ਹੋਲਡਰਾਂ, ਕੂਟਨੀਤਕਾਂ ਨੂੰ ਛੱਡ ਕੇ ਕੈਨੇਡਾ ‘ਚ ਸਾਰੇ ਬਾਹਰਲਿਆਂ ਦਾ ਹਵਾ, ਪਾਣੀ, ਜ਼ਮੀਨ ਰਾਹੀਂ ਦਾਖਲਾ ਬੰਦ। ਕੈਨੇਡੀਅਨ ਸਿਟੀਜ਼ਨ ਅਤੇ ਕੈਨੇਡੀਅਨ ਪੀ. ਆਰ. ਨੂੰ ਕੋਈ ਰੋਕ ਨਹੀਂ।
ਜਲਦੀ ਵਾਪਸ ਮੁੜਨ ਦੀ ਬੇਨਤੀ। ਕੈਨੇਡਾ ਤੋਂ ਬਾਹਰ ਆਪਣੇ ਮੁਲਕ ਘੁੰਮਣ ਗਏ ਅੰਤਰਰਾਸ਼ਟਰੀ ਵਿਦਿਆਰਥੀ ਅਤੇ ਵਰਕ ਪਰਮਿਟ ਵਾਲੇ ਲੋਕ ਹਾਲਾਤ ਸੁਧਰਨ ਤੱਕ ਕੈਨੇਡਾ ਨਹੀਂ ਆ ਸਕਣਗੇ। 10 ਬਿਲੀਅਨ ਡਾਲਰ ਦੀ ਹੰਗਾਮੀ ਮਦਦ ਐਲਾਨੀ ਬਾਹਰ ਜਾਏ ਬਿਨਾ ਸਰਦਾ ਤਾਂ ਘਰ ਹੀ ਰਹੋ। ਕਰੋਨਾ...
ਵਾਇਰਸ ਦੇ ਲੱਛਣਾਂ ਵਾਲਿਆਂ ਨੂੰ ਜਹਾਜ਼ ‘ਚ ਚੜ੍ਹਨ ਨਹੀਂ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਇਹ ਸਭ ਫੈਸਲੇ ਟਰੂਡੋ ਨੇ ਆਪਣੀ ਜਨਤਾ ਦੀ ਸੁਰੱਖਿਆ ਲਈ ਲਏ ਹਨ।
ਕਿਉਂਕਿ ਕੋਰੋਨਾਵਾਇਰਸ ਨੇ ਪੂਰੀ ਦੁਨੀਆ ਨੂੰ ਡਰਾ ਰੱਖਿਆ ਹੈ ਹਰ ਪਾਸੇ ਤਬਾਹੀ ਮਚਾ ਰੱਖੀ ਹੈ। ਜੇ ਜਾਣਕਾਰੀ ਵਧੀਆ ਲੱਗੀ ਤਾਂ ਸ਼ੇਅਰ ਜਰੂਰ ਕਰ ਦਿਉ ਜੀ ਤੇ ਸਾਡੇ ਨਾਲ ਜੁੜੇ ਰਹਿਣ ਲਈ ਸਾਡੇ ਪੇਜ ਨੂੰ ਲਾਈਕ ਕਰੋ ਤਾ ਜੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਤੁਹਾਡੇ ਤੱਕ ਪਹੁੰਚਾਈਆਂ ਜਾ ਸਕਣ।
Related Posts
ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਗਾਏ ਜਾਣ ਲਈ ਲੋਕਾਂ ਨੂੰ ਭੜਕਾਉਣ ਦੇ ਦੋਸ਼ੀ ਠਹਿਰਾਏ ਜਾ ਰਹੇ ਪੰਜਾਬੀ ਸਿੰਗਰ ਦੀਪ ਸਿੱਧੂ ਨੇ ਖੁਦ ਨੂੰ ਬੇਗੁਨਾਹ ਦੱਸਿਆ ਹੈ। ਉਸਨੇ ਬੁੱਧਵਾਰ ਦੇਰ ਰਾਤ ਆਪਣੇ ਫੇਸਬੁੱਕ ਪੇਜ ‘ਤੇ ਲਾਈਵ ਆ ਕੇ ਕਿਸਾਨ ਨੇਤਾਵਾਂ ਨੂੰ ਧਮਕੀ ਦਿੰਦਿਆਂ ਕਿਹਾ- ਤੁਸੀਂ ਮੈਨੂੰ ਗੱਦਾਰ ਦਾ ਸਰਟੀਫਿਕੇਟ Continue Reading »
ਜਲੰਧਰ ਦੇ ਪਿੰਡ ਰੰਧਾਵਾ ਮਸੰਦਾ ਦੇ ਰਹਿਣ ਵਾਲੇ ਟਿਕ-ਟਾਕ ਸਟਾਰ ਖੁਸ਼ ਰੰਧਾਵਾ ਨੇ ਜ਼ਹਿਰ ਖਾ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਉਸ ਦੀ ਮੌਤ ਤੋਂ ਬਾਅਦ ਉਸ ਦੇ ਚਾਹੁਣ ਵਾਲਿਆਂ ਨੇ ਲਗਾਤਾਰ ਟਿਕ-ਟਾਕ ‘ਤੇ ਵੀਡੀਓਜ਼ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਜਿਸ ਕੁੜੀ ਨਾਲ ਉਹ ਪਿਆਰ ਕਰਦਾ ਸੀ, Continue Reading »
ਟਿੱਕ-ਟੌਕ ਭਾਰਤ ਵਿਚ ਬੰਦ ਕਰ ਦਿੱਤਾ ਗਿਆ ਹੈ ਪਰ ਟਿਕ ਟੋਕ ਸਟਾਰ ਕਲਾਕਾਰ ਦੀਆਂ ਵੀਡੀਓ ਬਹੁਤ ਜਿਆਦਾ ਆ ਰਹੀਆਂ ਹਨ ਕਿਸੇ ਹੋਰ ਸ਼ੋਸ਼ਲ ਸਾਈਟ ਰਾਹੀ। ਦੱਸ ਦਈਏ ਕਿ ਨੂਰ ਟੀਮ ਦੋ ਧਿਰਾਂ ਚ ਨਜ਼ਰ ਆ ਰਹੀ ਹੈ ਇੱਕ ਪਾਸੇ ਸੰਦੀਪ ਸਿੰਘ ਟੂਰ ਤੇ ਵਰਨ ਨਜ਼ਰ ਆ ਰਹੇ ਹਨਤੇ ਦੂਜੇ ਪਾਸੇ Continue Reading »
ਬਰਾਤ ਵਾਪਸ ਜਾ ਚੁੱਕੀ ਸੀ ਵਿਆਹ ਵਿਚ ਆਏ ਮਹਿਮਾਨ ਵੀ ਵਾਪਸ ਜਾ ਚੁੱਕੇ ਸਨ। ਇਸ ਵਾਰ ਦਹੇਜ ਦੇ ਲਈ ਨਹੀਂ ਕੁੜੀ ਦੇ ਕਾਲੇ ਰੰਗ ਦੇ ਕਰਕੇ ਟੁੱਟਿਆ ਇਹ ਵਿਆਹ। ਕੁੜੀ ਦਾ ਪਿਓ ਸਭ ਦੇ ਪੈਰੀ ਪਿਆ ਸੀ ਆਖਿਰ ਬਾਪ ਸੀ ਇੱਕ ਧੀ ਦਾ ਅਤੇ ਮੁੰਡਿਆਂ ਨਾਲੋਂ ਵੱਧ ਮੋਹ ਕੁੜੀਆਂ ਲੈਂਦੀਆਂ Continue Reading »
ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਜੋ ਕਿ ਆਪਣੀ ਗਾਇਕੀ ਕਾਰਨ ਅਕਸਰ ਹੀ ਇੰਡਸਟਰੀ ਵਿੱਚ ਛਾਏ ਰਹਿੰਦੇ ਹਨ। ਉਹਨਾਂ ਦੀ ਗਾਇਕੀ ਨੂੰ ਦਰਸ਼ਕਾਂ ਵੱਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ। ਪਰ ਹੁਣ ਸਿੰਗਰ ਬਾਰੇ ਇੱਕ ਅਜਿਹੀ ਖਬਰ ਆ ਰਹੀ ਹੈ ਕਿ ਜਿਸ ਨੂੰ ਜਾਣ ਤੁਸੀ ਵੀ ਹੈਰਾਨ ਹੋ ਜਾਓਗੇ। ਦਸ ਦੇਈਏ ਕਿ ਦਿਲਪ੍ਰੀਤ Continue Reading »
ਜਲੰਧਰ- ਪੰਜਾਬ ਦਾ ਨੌਜਵਾਨ ਇਸ ਵੇਲੇ ਕਿਸੇ ਵੀ ਤਰੀਕੇ ਭਾਰਤ ਛੱਡਣ ਲਈ ਤਿਆਰ ਹੈ। ਚਾਹੇ ਉਹ ਰਸਤਾ ਕੋਈ ਵੀ ਹੋਵੇ। ਅਜਿਹਾ ਹੀ ਕੁਝ ਦੇਖਣ ਨੂੰ ਮਿਲਿਆ ਜਲੰਧਰ ਵਿਚ ਹੋਏ 6ਵੇਂ ਸਪਾਰਕ ਕੈਰੀਅਰ ਗਾਈਡੇਂਸ ਮੇਲੇ ਵਿਚ, ਜਿਥੇ ਇਕ ਸਰਕਾਰੀ ਸਕੂਲ ਦੀ ਵਿਦਿਆਰਥਣ ਪੰਜਾਬ ਦੇ ਹਾਲਾਤਾਂ ਦਾ ਹਵਾਲਾ ਦਿੰਦਿਆਂ ਦੇਸ਼ ਛੱਡਣਾ ਚਾਹੁੰਦੀ Continue Reading »
ਲਗਭਗ ਡੇਢ ਸਾਲ ਪਹਿਲਾਂ ਪਿੰਡ ਗੰਡਾਖੇੜੀ ਦੇ 8 ਸਾਲ ਹਸਨਦੀਪ ਸਿੰਘ ਅਤੇ 10 ਸਾਲ ਜਸ਼ਨਦੀਪ ਸਿੰਘ ਦੀ ਮੌਤ ਦੇ ਭੇਤ ਤੋਂ ਆਖਰ ਅੰਨ੍ਹੇ ਕਤਲਾਂ ਦੀ ਗੁੱਥੀ ਸੁਲਝਾਉਣ ’ਚ ਮਾਹਿਰ ਡੀ. ਐੱਸ. ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਵਾਲੀ ਪੁਲਸ ਨੇ ਪਾਰਟੀ ਨੇ ਪਰਦਾ ਚੁੱਕ ਦਿੱਤਾ ਹੈ। ਬੱਚਿਆਂ ਦਾ ਕਾਤਲ Continue Reading »
ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕਾ ਸਿੱਧੂ ਮੂਸੇਵਾਲਾ ਇਨ੍ਹੀਂ ਦਿਨੀਂ ਵਿਵਾਦਾਂ ਦਾ ਹਿੱਸਾ ਬਣੇ ਹੋਏ ਹੈ। ਜਾਣਕਾਰੀ ਲਈ, ਦੱਸ ਦੇਈਏ ਕਿ ਉਨ੍ਹਾਂ ਵਿਰੁੱਧ ਆਰਮਜ਼ ਐਕਟ ਦੀ ਇੱਕ ਧਾਰਾ ਲਗਾਈ ਗਈ ਹੈ। ਪਿਛਲੇ ਦਿਨੀਂ ਸਿੱਧੂ ਦੀ ਇਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਉਹ ਗੋਲੀਬਾਰੀ ਕਰਦੇ ਹੋਏ ਦਿਖਾਈ ਦਿੱਤੇ ਸਨ। Continue Reading »
Punjabi Graphics
Indian Festivals
Love Stories
Text Generators
Hindi Graphics
English Graphics
Religious
Seasons
Sports
Send Wishes (Punjabi)
Send Wishes (Hindi)
Send Wishes (English)