Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

Gurudwara Janam Asthaan Guru Amardas Ji, Basarke Gillan

...
...

ਗੁ: ਜਨਮ ਅਸਥਾਨ ਸ਼੍ਰੀ ਗੁਰੂ ਅਮਰਦਾਸ ਜੀ ਸਤਿਗੁਰ ਸ਼੍ਰੀ ਗੁਰੂ ਅਮਰਦਾਸ ਜੀ ਨੇ ਇਸ ਪਾਵਨ ਧਰਤੀ ਪਿੰਡ ਬਾਸਰਕੇ ਗਿੱਲਾਂ ਵਿਖੇ ਪਿਤਾ ਸ਼੍ਰੀ ਤੇਜ ਭਾਨ ਜੀ ਭੱਲਾ ਅਤੇ ਮਾਤਾ ਸੁਲੱਖਣੀ ਜੀ ਦੇ ਗ੍ਰਹਿ ਵਿਖੇ 1479 ਈ: ਨੂੰ ਅਵਤਾਰ ਧਾਰਨ ਕੀਤਾ। ਕਾਫੀ ਸਮਾਂ ਗੰਗਾ ਯਾਤਰਾ ਤੇ ਜਾਂਦੇ ਰਹੇ ਅਤੇ ਇਕ ਦਿਨ ਜਦੋਂ Continue Reading »

21 Comments

ਇਤਿਹਾਸ – ਗੁਰਦੁਆਰਾ ਪਾਤਸ਼ਾਹੀ ਨੌਵੀਂ ਫੱਗੂਵਾਲਾ (ਸੰਗਰੂਰ)

...
...

ਇਹ ਪਵਿੱਤਰ ਅਸਥਾਨ ਪਿੰਡ ਫੱਗੂਵਾਲਾ ਦੀ ਪਟਿਆਲਾ-ਸੁਨਾਮ ਰੋਡ ‘ਤੇ ਸਥਿਤ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ, ਜਦੋਂ ਗੁਰੂ ਜੀ ਆਸਾਮ ਦੇ ਰਾਜੇ ਦੀ ਬੇਨਤੀ ‘ਤੇ ਸ੍ਰੀ ਆਨੰਦਪੁਰ ਸਾਹਿਬ ਤੋਂ 300 ਸੰਗਤਾਂ ਦੀ ਗਿਣਤੀ ‘ਚ 3 ਸਾਲ ਦੀ ਯਾਤਰਾ ਦੌਰਾਨ ਗੱਡਿਆਂ ‘ਚ ਭਾਂਡੇ, ਬਿਸਤਰੇ, Continue Reading »

No Comments

ਭਾਈ ਸਾਧ ਜੀ ਬਾਰੇ ਜਾਣਕਾਰੀ

...
...

ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਹੀ ਸਿੱਖੀ ਦਾ ਪ੍ਰਚਾਰ ਚਾਰੇ ਪਾਸੇ ਫੈਲ ਚੁੱਕਾ ਸੀ । ਭਾਈ ਗੁਰਦਾਸ ਜੀ ਦਾ ਕਥਨ ਹੈ ਕਿ ਸਿੱਖ ਅਸਥਾਨ ਸਭ ਜਗਤ ਦੇ , ‘ ਨਾਨਕ ਆਦਿ ਮਤੇ ਜੇ ਕੋਆ ” ਗੁਰੂ ਅੰਗਦ ਦੇਵ ਜੀ ਨੇ ਟਿੱਕ ਕੇ , ਗੁਰੂ ਅਮਰਦਾਸ ਜੀ ਨੇ ਮੰਜੀਆਂ Continue Reading »

1 Comment

ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ)

...
...

ਗੁਰਦੁਆਰਾ ਥੜ੍ਹਾ ਸਾਹਿਬ ਪਾਤਸ਼ਾਹੀ ਨੌਵੀਂ, ਯਮੁਨਾਨਗਰ (ਹਰਿਆਣਾ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਹੈ | ਇਹ ਅਸਥਾਨ ਜ਼ਿਲ੍ਹਾ ਯਮੁਨਾਨਗਰ ਅਤੇ ਜ਼ਿਲ੍ਹਾ ਕੁਰੂਕਸ਼ੇਤਰ ਦੀ ਹੱਦ ਤੇ ਬਣੇ ਪਿੰਡ ਝੀਵਰਹੇੜੀ ਵਿਖੇ ਸੁਸ਼ੋਭਿਤ ਹੈ | ਇਤਿਹਾਸ ਮੁਤਾਬਿਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਦੋਂ ਆਸਾਮ-ਬਿਹਾਰ ਵੱਲ ਨੂੰ Continue Reading »

No Comments

16 ਫਰਵਰੀ ਦਾ ਇਤਿਹਾਸ – ਭਗਤ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ

...
...

16 ਫਰਵਰੀ ਭਗਤ ਰਵਿਦਾਸ ਮਹਾਂਰਾਜ ਦੇ ਜਨਮ ਦਿਹਾੜੈ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ ਆਉ ਸੰਖੇਪ ਝਾਤ ਮਾਰੀਏ ਭਗਤ ਰਵਿਦਾਸ ਜੀ ਦੇ ਜੀਵਨ ਕਾਲ ਤੇ ਜੀ । ਭਗਤ ਰਵਿਦਾਸ ਜੀ ਸਿੱਖ ਇਤਿਹਾਸ ਦੇ ਵਿੱਚ ਗੁਰੂਆਂ ਭਗਤਾਂ ਪੀਰਾਂ ਪਗੰਬਰਾਂ ਦਾ ਅਮੋਲ ਖ਼ਜਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਮਿਲਦਾ Continue Reading »

No Comments

ਗੁਰੁਦਆਰਾ ਸ਼੍ਰੀ ਹਰਗੋਬਿੰਦ ਸਾਹਿਬ ਪਲਾਹੀ – ਫਗਵਾੜਾ

...
...

ਗੁਰੁਦਆਰਾ ਸ਼੍ਰੀ ਹਰਗੋਬਿੰਦ ਸਾਹਿਬ ਪਲਾਹੀ – ਫਗਵਾੜਾ ਪਲਾਹੀ ਸਾਹਿਬ ਇੱਕ ਇਤਿਹਾਸਿਕ ਨਗਰ ਹੈ , ਜਿਸ ਨੂੰ ਤਿੰਨ ਗੁਰੂ ਸਹਿਬਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ , ਸ਼੍ਰੀ ਗੁਰੂ ਹਰਿ ਰਾਇ ਸਾਹਿਬ , ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ , ਇਥੇ ਦਲ ਭੰਜਨ , ਗੁਰੂ ਸੂਰਮਾ ਮੀਰੀ ਪੀਰੀ Continue Reading »

1 Comment

ਲੜੀਵਾਰ ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਸੀਸ ਦਾ ਸਸਕਾਰ

...
...

ਲੜੀਵਾਰ ਸਾਖੀ – ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ – ਸੀਸ ਦਾ ਸਸਕਾਰ ਗੁਰੂ ਜੀ ਦੇ ਪਾਵਨ ਸਰੀਰ ਨੂੰ ਕਤਲਗਾਹ ਤੇ ਹੀ ਪਿਆ ਰਹਿਣ ਦਿਤਾ ਗਿਆ। ਉਸ ਦੇ ਦੁਆਲੇ ਕਰੜਾ ਪਹਿਰਾ ਲਗਾ ਦਿਤਾ ਗਿਆ। ਆਨੰਦਪੁਰ ਸਾਹਿਬ ਤੋਂ ਇਕ ਸਿੱਖ ਭਾਈ ਜੈਤਾ ਦਿੱੱਲੀ ਆਇਆ ਹੋਇਆ ਸੀ। ਉਸ ਨੇ ਪ੍ਰਣ ਕੀਤਾ ਹੋਇਆ Continue Reading »

No Comments

ਇਤਿਹਾਸ – ਗੁਰਦੁਆਰਾ ਕਰਹਾਲੀ ਸਾਹਿਬ ਡਕਾਲਾ (ਪਟਿਆਲਾ)

...
...

ਰਿਆਸਤੀ ਸ਼ਹਿਰ ਪਟਿਆਲਾ ਤੋਂ ਲਗਭਗ 22 ਕਿੱਲੋਮੀਟਰ ਦੂਰੀ ‘ਤੇ ਦੱਖਣ ਵੱਲ ਸਥਿਤ ਪਿੰਡ ਕਰਹਾਲੀ ਸਾਹਿਬ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਤੇਗ ਬਹਾਦਰ ਸਾਹਿਬ ਜੀ ਪਟਿਆਲਾ ਤੋਂ ਦਿੱਲੀ ਜਾਣ ਸਮੇਂ ਇੱਥੇ ਵਿਸ਼ਰਾਮ ਕਰਨ ਉਪਰੰਤ ਅਗਲੇ ਪੜਾਅ ਲਈ ਚੀਕਾ-ਕੈਥਲ Continue Reading »

1 Comment

28 ਨਵੰਬਰ ਦਾ ਇਤਿਹਾਸ – ਭਾਈ ਮਰਦਾਨਾ ਜੀ ਦਾ ਸੱਚਖੰਡ ਗਮਨ

...
...

ਭਾਈ ਸਾਹਿਬ ਭਾਈ ਮਰਦਾਨਾ ਜੀ ਦਾ ਸੱਚਖੰਡ ਗਮਨ ਦਿਵਸ 28 ਨਵੰਬਰ ਨੂੰ ਆ ਰਿਹਾ ਹੈ ਆਉ ਭਾਈ ਸਾਹਿਬ ਜੀ ਦੇ ਇਤਿਹਾਸ ਤੇ ਹਰ ਰੋਜ ਇਕ ਸੰਖੇਪ ਝਾਤ ਮਾਰਨ ਦਾ ਨਿਮਾਣਾ ਜਿਹਾ ਜਤਨ ਕਰੀਏ ਜੀ । ਭਾਗ 1 ਜਦੋਂ ਵੀ ਕਿਤੇ ਗੁਰੂ ਨਾਨਕ ਸਾਹਿਬ ਜੀ ਦੇ ਜੀਵਨ ਦੀ ਗੱਲ ਚੱਲਦੀ ਹੋਵੇ Continue Reading »

No Comments

ਦਰਬਾਰ ਸਾਹਿਬ ਦੇ ਦਰਸ਼ਨ

...
...

ਗੁਰੂ ਹਰਿਰਾਇ ਸਾਹਿਬ ਜੀ ਦੇ ਜੋਤੀ ਜੋਤ ਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਵਾਲੇ ਦਿਨ ਗੁਰੂ ਰਾਮਦਾਸ ਸਾਹਿਬ ਜੀ ਨੇ ਮਿਹਰ ਕੀਤੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦਾ ਸੁਭਾਗ ਸਮਾਂ ਬਖਸ਼ਿਸ਼ ਕੀਤਾ । ਜਦੋ ਮੈ ਲੰਗਰ ਹਾਲ ਵਲੋ ਦੀ ਗਿਆ ਸਭ ਤੋ ਪਹਿਲਾ ਲੰਗਰ ਵਿੱਚ ਸੇਵਾ ਤੇ ਪ੍ਰਸਾਦਾ Continue Reading »

No Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)