Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਸਾਖੀ ਮਾਤਾ ਕੌਲਾਂ ਜੀ

...
...

ਮਾਤਾ ਕੌਲਾਂ ਜੀ ਲਾਹੌਰ ਮੁਝੰਗ ਨਿਵਾਸੀ ਕਾਜ਼ੀ ਰੁਸਤਮ ਖ਼ਾਂ ਦੀ ਪੁੱਤਰੀ ਸਨ। ਇਸੇ ਪਿੰਡ ਵਿੱਚ ਪੂਰਨ ਸੂਫ਼ੀ ਸੰਤ ਸਾਈਂ ਮੀਆਂ ਮੀਰ ਜੀ ਦਾ ਵੀ ਨਿਵਾਸ ਸੀ। ਮਾਤਾ ਕੌਲਾਂ ਜੀ ਨੂੰ ਸਾਈਂ ਮੀਆਂ ਮੀਰ ਜੀ ਦੀ ਸੰਗਤ ਕਰਦੇ ਹੋਏ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ Continue Reading »

No Comments

ਸਿਦਕੀ ਸਿੱਖ – ਭਾਈ ਗੁਲਾਬ ਸਿੰਘ

...
...

ਸਿਦਕੀ ਸਿੱਖ – ਭਾਈ ਗੁਲਾਬ ਸਿੰਘ ਸਿੱਖ ਇਤਿਹਾਸ ਅਥਾਹ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ | ਇਹ ਸਾਖੀ ਭਾਈ ਗੁਲਾਬ ਸਿੰਘ ਪਿੰਡ ਅਕਬਰਪੁਰ ਖੁਡਾਲ, ਤਹਿਸੀਲ ਬਰੇਟਾ, ਜ਼ਿਲ੍ਹਾ ਮਾਨਸਾ ਦੀ ਹੈ | ਇਨ੍ਹਾਂ ਦਾ ਜਨਮ ਸਵਰਨਕਾਰ ਜਾਤੀ ਵਿਚ ਹੋਇਆ, ਇਹ ਸੋਨੇ ਦਾ ਕੰਮ ਕਰਦੇ ਸਨ | ਭਾਈ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ Continue Reading »

No Comments

ਇਤਿਹਾਸ – ਗੁਰਦੁਆਰਾ ਸ਼੍ਰੀ ਪੰਜੋਖਰਾ ਸਾਹਿਬ ਜੀ (ਅੰਬਾਲਾ , ਹਰਿਆਣਾ )

...
...

ਇਤਿਹਾਸ – ਗੁਰਦੁਆਰਾ ਸ਼੍ਰੀ ਪੰਜੋਖਰਾ ਸਾਹਿਬ ਜੀ (ਅੰਬਾਲਾ , ਹਰਿਆਣਾ ) ਇਹ ਅਸਥਾਨ ਸ਼੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦਾ ਪਾਵਨ ਸਥਾਨ ਹੈ ਗੁਰੂ ਸਾਹਿਬ ਜੀ ਦਿੱਲੀ ਨੂੰ ਜਾਂਦੇ ਹੋਏ ਇਸ ਅਸਥਾਨ ਤੇ ਆਏ ਅਤੇ ਤਿੰਨ ਦਿਨ ਇਥੇ ਰਹਿ ਕੇ ਸੰਗਤਾਂ ਨੂੰ ਪਵਿੱਤਰ ਉਪਦੇਸ਼ ਦੇ ਕੇ ਨਿਹਾਲ ਕੀਤਾ | ਸ਼੍ਰੀ Continue Reading »

25 Comments

ਸ਼੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ

...
...

ਗੁਰ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ, ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ Continue Reading »

1 Comment

ਭਾਈ ਬਹਿਲੋ ਜੀ ਬਾਰੇ ਜਾਣਕਾਰੀ

...
...

ਬਠਿੰਡਾ ਜ਼ਿਲ੍ਹੇ ਵਿਚ ਫਫੜੇ ਪਿੰਡ ਵਿਚ ਸੰਨ 1553 ਈ . ਵਿਚ ਪੈਦਾ ਹੋਇਆ ਇਕ ਸਿੱਧੂ ਜੱਟ , ਜੋ ਸੁਲਤਾਨ ਸਖੀ ਸਰਵਰ ਦਾ ਉਪਾਸਕ ਸੀ ਅਤੇ ਸੁਲਤਾਨੀਆ ਅਖਵਾਉਂਦਾ ਸੀ । ਪਿੰਡ ਵਿਚ ਇਸ ਦੀ ਕਾਫ਼ੀ ਮਾਨਤਾ ਸੀ । ਇਹ ਹਰ ਸਾਲ ਬਹੁਤ ਸਾਰੇ ਸੁਲਤਾਨੀਆਂ ਨੂੰ ਲੈ ਕੇ ਨਗਾਹੇ ਦੀ ਯਾਤ੍ਰਾ ਉਤੇ Continue Reading »

1 Comment

ਬਾਬਾ ਗੁਰਦਿੱਤਾ ਜੀ

...
...

ਬਾਬਾ ਗੁਰਦਿੱਤਾ ਜੀ ਬਾਬਾ ਗੁਰਦਿੱਤਾ ਜੀ ਐਸੇ ਮਹਾਨ ਮਹਾਂਪੁਰਸ਼ ਸਨ ਜਿਨਾ ਦੇ ਪੜਦਾਦਾ ਜੀ ਗੁਰੂ , ਦਾਦਾ ਜੀ ਗੁਰੂ , ਪਿਤਾ ਜੀ ਗੁਰੂ , ਭਰਾ ਗੁਰੂ , ਭਤੀਜਾ ਗੁਰੂ , ਪੁੱਤਰ ਗੁਰੂ , ਤੇ ਪੋਤਰਾ ਵੀ ਗੁਰੂ । ਬਾਬਾ ਗੁਰਦਿੱਤਾ ਜੀ ਦਾ ਜਨਮ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਘਰ ਮਾਤਾ Continue Reading »

No Comments

ਮਹਾਰਾਣੀ ਜਿੰਦ ਕੌਰ – 19 ਅਗਸਤ 1847

...
...

19 ਅਗਸਤ 1847 ਈਸਵੀ ਜਦੋਂ ਮਹਾਰਾਜਾ ਦਲੀਪ ਸਿੰਘ ਨੇ ਮਿਸਰ ਤੇਜਾ ਸਿੰਘ ਨੂੰ ਭਰੀ ਸਭਾ ਵਿਚ ਰਾਜਾ ਦੀ ਉਪਾਧੀ ਦਾ ਤਿਲਕ ਲਾਉਣ ਤੋਂ ਇਨਕਾਰ ਕਰ ਦਿੱਤਾ ; ਤਾਂ ਅੰਗ੍ਰੇਜ਼ ਰੈਜ਼ੀਡੈਂਟ ਹੈਨਰੀ ਲਾਰੰਸ ਦੰਦ ਕਰੀਚ ਕੇ ਰਹਿ ਗਿਆ। ਉਹ ਇਸ ਸਭ ਕਾਸੇ ਲਈ ਮਹਾਰਾਣੀ ਜਿੰਦ ਕੌਰ ਨੂੰ ਜ਼ਿੰਮੇਵਾਰ ਸਮਝਦਾ ਸੀ। ਮਹਾਰਾਣੀ Continue Reading »

No Comments

ਬੇਬੇ ਨਾਨਕੀ ਜੀ

...
...

ਬੇਬੇ ਨਾਨਕੀ ਜੀ ਮਹਿਤਾ ਕਲਿਆਨ ਰਾਏ ਦੇ ਘਰ ਮਾਤਾ ਤ੍ਰਿਪਤਾ ਜੀ ਦੀ ਕੁਖੋਂ ਇਕ ਬੱਚੀ ਨੇ ੧੪੬੪ ਵਿਚ ਆਪਣੇ ਨਾਨਕੇ ਪਿੰਡ ਚਾਹਿਲ ਵਿਚ ਜਨਮ ਲਿਆ । ਇਹ ਪਿੰਡ ਲਾਹੌਰ ਛਾਉਣੀ ਤੋਂ ਅੱਠ ਮੀਲ ਦੱਖਣ ਪੂਰਬ ਵੱਲ ਹੈ । ਨਾਨਕੇ ਪਿੰਡ ਜਨਮ ਲੈਣ ਕਰਕੇ ਘਰਦਿਆਂ ਨੇ ਇਸ ਦਾ ਨਾਮ ਨਾਨਕੀ ਰੱਖ Continue Reading »

No Comments

ਭਾਈ ਸ਼ਾਲੋ ਜੀ – ਜਾਣੋ ਇਤਿਹਾਸ

...
...

ਭਾਈ ਸ਼ਾਲੋ ਜ਼ੀ ਸ੍ਰੀ ਗੁਰੂ ਰਾਮਦਾਸ ਜੀ ,ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਸਮੇ ਦੇ ਇਕ ਮਹਾਨ ਸਿਖ ਸਨ। *ਆਪ ਜ਼ੀ ਦਾ ਜਨਮ 29 ਸਤੰਬਰ,1554(14 ਅੱਸੂ) ਅਨੁਸਾਰ ਪਿੰਡ ਦੋਲ਼ਾ ਕਿੰਗਰਾ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਈ ਦਿਆਲਾ ਜੀ ਤੇ ਮਾਤਾ ਸੁਖਦੇਈ ਜੀ ਦੇ ਘਰ ਹੋਇਆ।* ਆਪ Continue Reading »

No Comments

ਦੁਨੀਆ ਦੀ ਇਕੋ ਇਕ ਕਬਰ ਜਿਸ ਨੂੰ ਹਰ ਰੋਜ ਛਿੱਤਰ ਵੱਜਦੇ ਹਨ

...
...

ਦੁਨੀਆ ਦੀ ਇਕੋ ਇਕ ਕਬਰ ਜਿਸ ਨੂੰ ਹਰ ਰੋਜ ਛਿੱਤਰ ਵੱਜਦੇ ਹਨ , ਇਹ ਕਬਰ ਹੈ ਮੁਗਲ ਫੌਜੀ ਨੂਰਦੀਨ ਦੀ , ਜਿਸ ਨੇ ਮੁਕਤਸਰ ਸਾਹਿਬ ਦੀ ਧਰਤੀ ਤੇ ਗੁਰਦੁਵਾਰਾ ਟਿੱਬੀ ਸਾਹਿਬ ਦੇ ਨੇੜੇ , ਅੰਮ੍ਰਿਤ ਵੇਲੇ ਦਾਤਨ ਕਰਦੇ ਸਮੇਂ ਧੋਖੇ ਨਾਲ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਤੇ ਹਮਲਾ ਕੀਤਾ ਸੀ Continue Reading »

No Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)