Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਸਾਕਾ ਪਾਉਂਟਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ…

...
...

ਅਸੀਂ ਰੋਜ਼ਾਨਾਂ ਦੋਵਾਂ ਵੇਲਿਆਂ ਦੀ ਅਰਦਾਸ ਵਿੱਚ ਪੜ੍ਹਦੇ ਹਾਂ ਕਿ “ਜਿੰਨ੍ਹਾਂ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਵਾਏ, ਖੋਪਰੀਆਂ ਲੁਹਾਈਆਂ, ਚਰਖੜੀਆਂ ’ਤੇ ਚੜ੍ਹੇ, ਤਨ ਆਰਿਆਂ ਨਾਲ ਚਿਰਾਏ, ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲਣਾ ਜੀ ਵਾਹਿਗੁਰੂ।” ਸਿੱਖ ਹਮੇਸ਼ਾਂ ਗੁਰਦੁਆਰਿਆਂ ਲਈ Continue Reading »

No Comments

ਸਾਖੀ ਸਿੱਖ ਇਤਿਹਾਸ ਭਾਗ 1- ਗੁਰੂ ਸ੍ਰੀ ਹਰਿਰਾਇ ਜੀ – ਆਰੰਭਕ ਜੀਵਨ

...
...

ਸਾਖੀ ਸਿੱਖ ਇਤਿਹਾਸ ਭਾਗ 1- ਗੁਰੂ ਸ੍ਰੀ ਹਰਿਰਾਇ ਜੀ – ਆਰੰਭਕ ਜੀਵਨ ਗੁਰੂ ਹਰਿ ਰਾਇ ਸਾਹਿਬ ਜੀ ਦਾ ਜਨਮ ਕੀਰਤਪੁਰ ਨਗਰ ਵਿਚ ਹੋਇਆ। ਆਪ ਜੀ ਦੇ ਪਿਤਾ ਬਾਬਾ ਗੁਰਦਿੱਤਾ ਜੀ ਸਨ। ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੰਜ ਸਾਹਿਬਜ਼ਾਦੇ ਸਨ। ਉਨ੍ਹਾਂ ਵਿਚ ਬਾਬਾ ਗੁਰਦਿੱਤਾ ਜੀ ਸਭ ਤੋਂ ਵੱਡੇ ਸਨ। ਭਾਬਾ ਗੁਰਦਿੱਤਾ Continue Reading »

No Comments

10 ਨਵੰਬਰ ਦਾ ਇਤਿਹਾਸ – ਭਾਈ ਸੁਥਰੇ ਸ਼ਾਹ ਜੀ ਦਾ ਜਨਮ

...
...

10 ਨਵੰਬਰ ਨੂੰ ਭਾਈ ਸੁਥਰੇ ਸ਼ਾਹ ਜੀ ਦਾ ਜਨਮ ਹੋਇਆ ਸੀ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਇਤਿਹਾਸ ਤੇ ਜੀ । ਮੌਲਵੀ ਨੂਰ ਅਹਿਮਦ ਚਿਸ਼ਤੀ ਨੇ ਆਪਣੀ ਪੁਸਤਕ ਤਹਿਕੀਕਾਤਿ ਚਿਸ਼ਤੀ ਵਿਚ ਲਿਖਿਆ ਹੈ ਕਿ ਸੁਥਰਾ ਚੰਦ ਮੂਲ ਮਦਵਾਰਾ ਜਾਤ ਦਾ ਖਤਰੀ ਸੀ ! ਉਸ ਦੇ ਨਾਨਕੇ ਨੰਦ ਖਤਰੀ Continue Reading »

No Comments

ਚੰਗੀ ਸੰਗਤ ਦਾ ਅਸਰ

...
...

ਚੰਗੀ ਸੰਗਤ ਦਾ ਅਸਰ , ਵਿਦੇਸ਼ ਵਿੱਚ ਇਕ ਨੌਜਵਾਨ ਕੰਮ ਵਾਸਤੇ ਗਿਆ ਉਸ ਨੇ ਟਰਾਲੇ ਦਾ ਲਾਇਸੰਸ ਬਣਾਇਆ ਤੇ ਟਰਾਲਾ ਚਲੌਣ ਲੱਗ ਪਿਆ । ਸਿਰ ਦੇ ਵਾਲ ਵੀ ਕੱਟੇ ਹੋਏ ਸਨ ਤੇ ਦਾੜ੍ਹੀ-ਮੁੱਛ ਵੀ ਨਹੀ ਰੱਖੀ ਹੋਈ ਸੀ । ਸਾਰੇ ਉਸ ਦਾ ਛੋਟਾ ਨਾਮ ਬਿੱਟੂ ਕਹਿ ਕੇ ਬਲਾਉਦੇ ਸਨ ਇਕ Continue Reading »

No Comments

ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਆਖਰੀ ਭਾਗ

...
...

ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਜੋਤੀ ਜੋਤ ਦਿਹਾੜੈ ਨੂੰ ਸਮਰਪਿਤ ਇਤਿਹਾਸ ਦਾ ਆਖਰੀ ਭਾਗ ਪੜੋ ਜੀ । ਗੋਕਲ ਚੰਦ ਨਾਰੰਗ ਲਿਖਦੇ ਹਨ ਕੀ ਜਿਸ ਬੂਟੇ ਨੂੰ ਗੁਰੂ ਗੋਬਿੰਦ ਸਿੰਘ ਸਮੇ ਫਲ ਲਗੇ , ਉਸਦੀ ਬਿਜਾਈ ਗੁਰੂ ਨਾਨਕ ਤੇ ਸਿੰਚਾਈ ਬਾਕੀ ਗੁਰੂਆਂ ਨੇ ਕਰ ਛਡੀ ਸੀ । ਜੇ ਅਸੀਂ ਗਹੁ Continue Reading »

No Comments

ਮੈ ਪੋਤੀ ਮੈ ਪੋਤੀ – ਪੜ੍ਹੋ ਸਾਖੀ

...
...

ਮੈ ਪੋਤੀ ਮੈ ਪੋਤੀ ____________ ਔਰਗੇ ਦੇ ਭੇਜੇ ਸੁਹੀਏ ਹੌਲਦਾਰ ਨੂੰ ਬੂਹੇ ਦੀ ਝੀਤ ਚੋਂ ਨਬੀ ਖਾਂ/ਗਨੀ ਖਾਂ…ਦੇ ਘਰ ਅੰਦਰ ਦਾ ਅੱਧੀ ਰਾਤ ਸਮੇ ਅਜੀਬ ਦ੍ਰਿਸ਼ ਵੇਖਣ ਨੂੰ ਮਿਲਦਾ ਹੈ…ਇਕ ਬਾਲੜੀ ਹੱਥਾਂ ਚ ਕਾਗਜ ਦਾ ਟੁੱਕੜਾ ਫੜ੍ਹ ਉਸ ਨੂੰ ਚੁੰਮਦੀ ਤੇ ਕਹਿੰਦੀ…ਅੱਬਾ ਜਾਨ..ਇਕ ਵਾਰ ਫੇਰ ਪੜ੍ਹੋ…ਪਿਓ ਪੜ੍ਹਦਾ ਉਹ ਫੇਰ ਸੁਣਦੀ Continue Reading »

No Comments

9 ਨਵੰਬਰ ਦਾ ਇਤਿਹਾਸ – ਜੋਤੀ ਜੋਤ ਦਿਹਾੜਾ ਗੁਰੂ ਗੋਬਿੰਦ ਸਿੰਘ ਜੀ

...
...

9 ਨਵੰਬਰ ਜੋਤੀ ਜੋਤ ਦਿਹਾੜਾ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ । ਮੁਹੰਮਦ ਲਤੀਫ ਲਿਖਦੇ ਹਨ, “ਗੁਰੂ ਗੋਬਿੰਦ ਸਿੰਘ ਧਾਰਮਿਕ ਗੱਦੀ ਤੇ ਬੇਠੇ ਰੂਹਾਨੀ ਰਹਿਬਰ , ਤਖ਼ਤ ਤੇ ਬੇਠੇ ਸ਼ਹਿਨਸ਼ਾਹਾਂ ਦੇ ਸ਼ਹਿਨਸ਼ਾਹ, ਮੈਦਾਨੇ ਜੰਗ ਵਿਚ ਮਹਾਂ ਯੋਧਾ ਤੇ ਸੰਗਤ ਵਿਚ ਬੈਠੇ ਫ਼ਕੀਰ ਲਗਦੇ ਸਨ“। ਚਾਹੇ ਉਹਨਾਂ ਨੇ ਸ਼ਾਹੀ ਠਾਠ ਬਾਟ Continue Reading »

No Comments

ਇਤਿਹਾਸ 5 ਨਵੰਬਰ – ਕੰਵਰ ਨੌਨਿਹਾਲ ਸਿੰਘ ਨੂੰ ਧਿਆਨ ਸਿੰਘ ਡੋਗਰੇ ਨੇ ਸਿਰ ਵਿੱਚ ਪੱਥਰ ਮਾਰ ਮਾਰ ਕੇ ਕੀਤਾ ਸੀ ਸ਼ਹੀਦ

...
...

5 ਨਵੰਬਰ ਵਾਲੇ ਦਿਨ ਕੰਵਰ ਨੌਨਿਹਾਲ ਸਿੰਘ ਨੂੰ ਧਿਆਨ ਸਿੰਘ ਡੋਗਰੇ ਨੇ ਸਿਰ ਵਿੱਚ ਪੱਥਰ ਮਾਰ ਮਾਰ ਕੇ ਸ਼ਹੀਦ ਕਰ ਦਿੱਤਾ ਸੀ ਆਉ ਸੰਖੇਪ ਝਾਤ ਮਾਰੀਏ ਇਤਿਹਾਸ ਤੇ ਜੀ । ਮਹਾਰਾਜਾ ਰਣਜੀਤ ਸਿੰਘ ਦੇ ਪੋਤੇ ਅਤੇ ਮਹਾਰਾਜਾ ਖੜਕ ਸਿੰਘ ਦੇ ਪੁੱਤਰ ਕੰਵਰ ਨੌਨਿਹਾਲ ਸਿੰਘ ਦਾ ਜਨਮ 23 ਫਰਵਰੀ 1821 ਈ Continue Reading »

No Comments

ਇਤਿਹਾਸ 6 ਨਵੰਬਰ – ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦਾ ਗੁਰਗੱਦੀ ਦਿਵਸ

...
...

6 ਨਵੰਬਰ ਗੁਰੂ ਗ੍ਰੰਥ ਸਹਿਬ ਜੀ ਦੇ ਗੁਰਗੱਦੀ ਦਿਵਸ ਦੀਆਂ ਸਰਬੱਤ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਆਗਿਆ ਭਈ ਅਕਾਲ ਕੀ ਤਭੀ ਚਲਾਇਓ ਪੰਥ ਸਭ ਸਿਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ ਗੁਰੂ ਗ੍ਰੰਥ ਜੀ ਮਾਨਿਓ ਪ੍ਰਗਟ ਗੁਰਾਂ ਕੀ ਦੇਹ ਜੋ ਪ੍ਰਭ ਕੋ ਮਿਲਬੋ ਚਾਹੈ ਖੋਜ ਸ਼ਬਦ ਮੇ Continue Reading »

1 Comment

ਇਤਿਹਾਸ 3 ਨਵੰਬਰ – ਖਾਲਸੇ ਦੀ ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ

...
...

3 ਨਵੰਬਰ ਨੂੰ ਖਾਲਸੇ ਦੀ ਸਤਿਕਾਰਯੋਗ ਮਾਤਾ ਸਾਹਿਬ ਕੌਰ ਜੀ ਦਾ ਜਨਮ ਦਿਹਾੜਾ ਹੈ , ਸਭ ਤੋ ਪਹਿਲਾ ਸਾਰੇ ਪੰਥ ਖਾਲਸਾ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਜਦੋਂ ਮੈ ਆਪਣੀ ਮਾਂ ਦਾ ਇਤਿਹਾਸ ਲਿਖਣਾ ਸ਼ੁਰੂ ਕੀਤਾ ਸਰੀਰ ਵਿੱਚ ਖੁਸ਼ੀ ਦੀ ਇਕ ਝਰਨਾਹਟ ਜਹੀ ਪੈਦਾ ਹੋਈ। ਇਉਂ ਲਗਿਆ ਜਿਵੇਂ ਮਾਂ Continue Reading »

No Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)