Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਸਾਫ ਤੇ ਪਾਕ

...
...

ਕਹਿੰਦੇ ਨੇ ਬਾਬਾ ਰਵੀਦਾਸ ਜੀ ਕੋਲ਼ ਇੱਕ ਬੀਬੀ ਆਈ ਤੇ ਕਹਿਣ ਲੱਗੀ, ‘ਮੈਨੂੰ ਵੀ ਰੱਬ ਦੇ ਦਿਓ’। ਬਾਬਾ ਜੀ ਮੁਸਕੁਰਾਏ, ਪਰ ਉਹ ਜਿੱਦ ਤੇ ਅੜ ਗਈ, ਕਹਿੰਦੀ ਰੱਬ ਲੈਣਾ ਹੀ ਹੈ। ਬਾਬਾ ਜੀ ਕਹਿੰਦੇ ਕੱਲ ਨੂੰ ਦੁੱਧ ਲੈ ਕੇ ਆਈਂ । ਉਹ ਅਗਲੇ ਦਿਨ ਦੁੱਧ ਦਾ ਭਾਂਡਾ ਭਰ ਕੇ ਲਿਆਈ। Continue Reading »

No Comments

ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ

...
...

ਗੁਰੂ ਰਾਮਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 22 ਅਕਤੂਬਰ ਨੂੰ ਆ ਰਿਹਾ ਹੈ ਸੱਭ ਤੋ ਪਹਿਲਾ ਸਰਬੱਤ ਸੰਗਤਾ ਨੂੰ ਲੱਖ ਲੱਖ ਮੁਬਾਰਕਾਂ ਹੋਵਣ ਜੀ । ਅੱਜ ਮੈ ਉਸ ਗੁਰੂ ਸਹਿਬ ਜੀ ਦੇ ਸਬੰਧ ਵਿੱਚ ਲਿਖਣ ਦੀ ਕੋਸ਼ਿਸ਼ ਕਰਨ ਲੱਗਾ ਜਿਹਨਾਂ ਦੇ ਗੁਣ ਗੁਰੂ ਅਰਜਨ ਸਾਹਿਬ ਜੀ ਨੇ ਭਾਈ ਸੱਤੇ ਬਲਵੰਡ Continue Reading »

No Comments

( ਪੁਰਾਤਨ ਬੋਲੇ ) ਇਕ ਵਾਰ ਜਰੂਰ ਪੂਰਾ ਪੜਿਆ ਕਰੋ

...
...

( ਪੁਰਾਤਨ ਬੋਲੇ ) ਇਕ ਵਾਰ ਜਰੂਰ ਪੂਰਾ ਪੜਿਆ ਕਰੋ ਜੀ ਬਹੁਤ ਮਿਹਨਤ ਨਾਲ ਲੱਭ ਕੇ ਸੰਗਤ ਵਾਸਤੇ ਲੈ ਕੇ ਆਉਦੇ ਆ ਜੀ । ਇਕ ਵਾਰੀ ਡੇਰੇ ਦੇ ਜੱਥੇਦਾਰ ਨੇ ਇਕ ਨਿਹੰਗ ਸਿੰਘ ਨੂੰ ਕਿਤੇ ਘੱਲਿਆ ਸਮਾਨ ਲਿਓਣ ਲਈ ਤੇ ਉਹ ਦੇਰ ਰਾਤ ਨੂੰ ਪਹੁੰਚਿਆ , ਤੇ ਜੱਥੇਦਾਰ ਦੇ ਪੁੱਛਣ Continue Reading »

No Comments

15 ਅਕਤੂਬਰ ਦਾ ਇਤਿਹਾਸ – ਜਨਮ ਦਿਨ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ

...
...

15 ਅਕਤੂਬਰ ਜਨਮ ਦਿਨ ਪੰਥ ਰਤਨ ਗਿਆਨੀ ਸੰਤ ਸਿੰਘ ਜੀ ਮਸਕੀਨ ਹੋਣਾ ਦਾ ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਜੀਵਨ ਕਾਲ ਤੇ ਜੀ । ਗਿਆਨੀ ਸੰਤ ਸਿੰਘ ਮਸਕੀਨ ਪੰਥ ਦੇ ਪ੍ਰਸਿੱਧ ਵਿਆਖਿਆਕਾਰ, ਮਹਾਨ ਕਥਾਵਾਚਕ, ਗੁਰਮਤਿ ਪ੍ਰਚਾਰ, ਦਲੇਰ ਤੇ ਧਾਰਮਿਕ ਜੀਵਨ ਵਾਲੇ ਪੂਰਨ ਗੁਰਸਿੱਖ ਸਨ। ਗਿਆਨੀ ਸੰਤ ਸਿੰਘ ਮਸਕੀਨ Continue Reading »

No Comments

ਨਿਹੰਗ ਸਿੰਘ ਬਾਰੇ ਪੂਰੀ ਜਾਣਕਾਰੀ

...
...

ਨਿਹੰਗ ਫ਼ਾਰਸੀ ਬੋਲੀ ਦਾ ਸ਼ਬਦ ਹੈ; ਜਿਸ ਦੇ ਅਰਥ ਹਨ- ਖੜਗ, ਤਲਵਾਰ, ਕਲਮ, ਲੇਖਣੀ, ਮਗਰਮੱਛ, ਘੜਿਆਲ, ਘੋੜਾ, ਦਲੇਰ, ਨਿਰਲੇਪ, ਆਤਮ ਗਿਆਨੀ, ਜਿਸ ਨੂੰ ਮੌਤ ਦੀ ਚਿੰਤਾ ਨਾ ਹੋਵੇ। ਨਿਹੰਗ ਸਿੰਘ ਆਪਣੇ ਆਪ ਨੂੰ ਦਸਮੇਸ਼ ਜੀ ਦੇ ਰਾਜਸੀ ਭਾਵ ਮੀਰੀ ਦੇ ਵਾਰਸ (ਨੁਮਾਇੰਦੇ) ਦੱਸਦੇ ਹੋਏ ਆਪਣੇ ਸੀਸ ਉੱਪਰ ਸਜਾਏ ਦੁਮਾਲੇ ਦੀ Continue Reading »

No Comments

ਖਾਲਸਾ ਰਾਜ ਦੇ ਪਿਆਰੇ ਦੀਵਾਨ ਮੋਹਕਮ ਚੰਦ ਜੀ ਦੇ ਬਾਰੇ

...
...

ਬੇਨਤੀ ਹੈ ਇਹ ਇਤਿਹਾਸ ਥੋੜਾ ਲੰਮਾ ਹੈ ਜਰੂਰ ਟਾਇਮ ਕੱਢ ਕੇ ਪੂਰਾ ਪੜਿਉ ਤਹਾਨੂੰ ਪਤਾ ਲੱਗੇਗਾ ਖਾਲਸਾ ਰਾਜ ਦੇ ਪਿਆਰੇ ਦੀਵਾਨ ਮੋਹਕਮ ਚੰਦ ਜੀ ਦੇ ਬਾਰੇ ਵਿੱਚ ,16 ਅਕਤੂਬਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਦੀਵਾਨ ਮੋਹਕਮ ਚੰਦ ਜੀ ਅਕਾਲ ਚਲਾਣਾ ਕਰ ਗਏ ਸਨ ਆਉ ਸੰਖੇਪ ਝਾਤ ਮਾਰੀਏ ਦੀਵਾਨ ਸਾਹਿਬ ਦੇ Continue Reading »

1 Comment

10 ਅਕਤੂਬਰ – ਬਾਬਾ ਬਿੰਧੀ ਚੰਦ ਜੀ ਦੀ ਬਹਾਦਰੀ ਨੂੰ ਯਾਦ

...
...

, ਇਹ ਦਿਨ ਬਾਬਾ ਬਿੰਧੀ ਚੰਦ ਜੀ ਦੀ ਉਸ ਬਹਾਦਰੀ ਨੂੰ ਯਾਦ ਕਰਕੇ ਮਨਾਇਆ ਜਾਦਾ ਹੈ ਜੋ ਬਾਬਾ ਬਿੰਧੀ ਚੰਦ ਜੀ ਨੇ ਪੱਟੀ ਦੇ ਹਾਕਮਾ ਵਲੋ ਗੁਰੂ ਘਰ ਦੇ ਖੋਹੇ ਦੁਸ਼ਾਲੇ ਫੇਰ ਵਾਪਿਸ ਗੁਰੂ ਘਰ ਲਿਆਦੇ ਸਨ । ਆਉ ਸੰਖੇਪ ਝਾਤ ਮਾਰੀਏ ਭਾਈ ਸਾਹਿਬ ਜੀ ਦੇ ਇਤਿਹਾਸ ਤੇ ਜੀ । Continue Reading »

No Comments

ਭਾਈ ਹਰਜਿੰਦਰ ਸਿੰਘ ਜੀ ਜਿੰਦਾ ਤੇ ਭਾਈ ਸੁਖਦੇਵ ਸਿੰਘ ਜੀ ਸੁੱਖਾ ਸਿੱਖ ਕੌਮ ਦੇ ਮਹਾਨ ਯੋਧੇ (ਸ਼ਹੀਦੀ 9 ਅਕਤੂਬਰ 1992)

...
...

ਭਾਈ ਹਰਜਿੰਦਰ ਸਿੰਘ ਜੀ ਜਿੰਦਾ ਤੇ ਭਾਈ ਸੁਖਦੇਵ ਸਿੰਘ ਜੀ ਸੁੱਖਾ ਸਿੱਖ ਕੌਮ ਦੇ ਮਹਾਨ ਯੋਧੇ (ਸ਼ਹੀਦੀ 9 ਅਕਤੂਬਰ 1992) ‘ਜਦੋਂ ਦੁਸਮਣ ਨੇ ਸਿੰਘਾਂ ਦੀ ਬਹਾਦਰੀ ਤੇ ਸਿਦਕ ਦਾ ਲੋਹਾ ਮੰਨਿਆ’ ਦਿੱਲੀ ਪੁਲਿਸ ਦੇ ਕਮਿਸ਼ਨਰ ‘ਵੇਦ ਮਾਰਵਾਹ’ ਦੇ ਮੂਹੋਂ ਨਿਕਲੇ ਇਹ ਸ਼ਬਦ ਹਜ਼ਾਰਾਂ ਸਾਲਾਂ ਦੇ ਮਨੁੱਖੀ ਇਤਿਹਾਸ ਵਿੱਚ ਆਪਣੀ ਬਾਲੜੀ Continue Reading »

No Comments

ਹਰਜਿੰਦਰ ਸਿੰਘ ਜਿੰਦਾ ਅਤੇ ਸੁਖਦੇਵ ਸਿੰਘ ਸੁੱਖਾ

...
...

10 ਅਗਸਤ 1986 -ਐਤਵਾਰ , ਸਵੇਰੇ 10 ਵਜੇ ਜਨਰਲ ਵੈਦਿਆ ਆਪਣੀ ਪਤਨੀ ਭਾਨੂਮਤੀ ਅਤੇ ਇੱਕ ਸਿਕਿਉਰਟੀ ਗਾਰਡ ਨਾਲ ਮਾਰੂਤੀ ਕਾਰ ਨੰਬਰ , DP-1437 ਨੂੰ ਖੁਦ ਆਪ ਚਲਾਉਂਦਾ ਹੋਇਆ , ਦਰਬਾਰ ਸਾਹਿਬ ਦੇ ਹਮਲੇ ਵਿੱਚ ਮਚਾਈ ਤਬਾਹੀ ਅਤੇ ਸਿੱਖ ਕੌਮ ਅਤੇ ਗੁਰੂ ਰਾਮਦਾਸ ਜੀ ਦੇ ਘਰ ਵਿੱਚ ਬਾਰੂਦ ਦਾ ਢੇਰ ਸੁੱਟ Continue Reading »

No Comments

ਸਾਖੀ – *ਸ੍ਰੀ ਗੁਰੂੁ ਰਾਮਦਾਸ ਜੀ* – ਰਸ ਭਿੰਨੀਆਂ ਚਿੱਠੀਆਂ

...
...

ਸਾਖੀ – *ਸ੍ਰੀ ਗੁਰੂੁ ਰਾਮਦਾਸ ਜੀ* – ਰਸ ਭਿੰਨੀਆਂ ਚਿੱਠੀਆਂ ਗੁਰੂ ਰਾਮਦਾਸ ਜੀ ਦਾ ਕੋਈ ਸੰਦੇਸ਼ਾ ਅੰਮ੍ਰਿਤਸਰੋਂ ਨਾ ਆਉਣ ਕਰਕੇ (ਗੁਰੂ) ਅਰਜਨ ਦੇਵ ਜੀ ਬੜੇ ਬਿਹਬਲ ਹੋਏ ਅਤੇ ਆਪ ਜੀ ਨੇ ਇਕ ਸਿੱਖ ਦੇ ਹੱਥੀਂ ਗੁਰੂ ਪਿਤਾ ਜੀ ਨੂੰ ਚਿੱਠੀ ਦੇ ਕੇ ਘਲਿਆ ਉਸ ਵਿੱਚ ਆਪ ਜੀ ਨੇ ਮਨ ਦੀ Continue Reading »

No Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)