Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਗੁਰੂ ਤੇਗ ਬਹਾਦਰ ਜੀ ਉੱਤੇ ਹਮਲਾ

...
...

ਗੁਰੂ ਤੇਗ ਬਹਾਦਰ ਜੀ ਉੱਤੇ ਹਮਲਾ ਬਕਾਲੇ ਵਿੱਚ ਗੁਰੂ ਤੇਗ ਬਹਾਦਰ ਜੀ ਦੇ ਵੱਡੇ ਭਰਾ ਬਾਬਾ ਗੁਰਦਿੱਤਾ ਜੀ ਦਾ ਵੱਡਾ ਪੁੱਤਰ ਧੀਰ ਮੱਲ, ਗੁਰੂ ਬਣਨ ਦੀ ਆਸ਼ਾ ਵਿੱਚ ਡੇਰਾ ਲਗਾਈ ਬੈਠਾ ਸੀ। ਗੁਰੂ ਤੇਗ਼ ਬਹਾਦਰ ਜੀ ਦੇ ਗੁਰੂ ਪ੍ਰਗਟ ਹੋਣ ਦੇ ਬਾਦ ਸਿੱਖ ਸੰਗਤਾਂ ਬਹੁਤ ਸਾਰੀ ਮਾਇਆ ਅਤੇ ਭੇਟਾਵਾਂ ਲੈ Continue Reading »

No Comments

ਬਾਬਾ ਦੀਪ ਸਿੰਘ ਜੀ ਬਾਰੇ ਇਤਿਹਾਸ

...
...

ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ 26 ਜਨਵਰੀ 1682 ਨੂੰ ਆਪਣੇ ਪਿਤਾ ਭਗਤਾ ਜੀ ਅਤੇ ਉਨ੍ਹਾਂ ਦੀ ਮਾਤਾ ਜੀਓਨੀ ਜੀ ਦੇ ਘਰ ਹੋਇਆ । ਉਹ ਅੰਮ੍ਰਿਤਸਰ ਜ਼ਿਲੇ ਦੇ ਪਹੂਵਿੰਡ ਪਿੰਡ ਵਿਚ ਰਹਿੰਦੇ ਸਨ। ਇਹ 1699 ਵਿਚ ਵੈਸਾਖੀ ਵਾਲੇ ਦਿਨ ਅਨੰਦਪੁਰ ਸਾਹਿਬ ਚਲੇ ਗਏ । ਜਿਥੇ ਗੁਰੂ ਗੋਬਿੰਦ ਸਿੰਘ ਜੀ Continue Reading »

No Comments

ਇਤਿਹਾਸ ਗੁ: ਕਿਲ੍ਹਾ ਲੋਹਗੜ੍ਹ ਸਾਹਿਬ

...
...

ਇਤਿਹਾਸ ਗੁ: ਕਿਲ੍ਹਾ ਲੋਹਗੜ੍ਹ ਸਾਹਿਬ ਮੀਰੀ ਪੀਰੀ ਦੇ ਮਾਲਿਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਪੰਜਵੇ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਉਪਰੰਤ ਗੁਰਤਾ ਗੱਦੀ ਤੇ ਬਿਰਾਜਮਾਨ ਹੋ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਰਚਨਾ ਕੀਤੀ , ਅਤੇ ਸਿੰਖਾਂ ਨੂੰ ਸ਼ਸ਼ਤਰਧਾਰੀ ਹੋਣ ਦੇ ਹੁਕਮਨਾਮੇ ਜਾਰੀ ਕੀਤੇ। ਸ਼ਹਿਰ ਦੀ Continue Reading »

1 Comment

ਇਤਿਹਾਸ ਗੁਰਦੁਆਰਾ ਹਰੀਆਂ ਵੇਲਾਂ – ਹੁਸ਼ਿਆਰਪੁਰ

...
...

ਗੁਰਦੁਆਰਾ ਸਾਹਿਬ ਹਰੀਆਂ ਵੇਲਾਂ ਉਹ ਪਵਿੱਤਰ ਅਸਥਾਨ ਹੈ ਜਿਥੇ ਸਤਿਗੁਰ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਮਹਾਰਾਜ ਜੀ ਨੇ ਪੰਜਾਬ ਦੇ ਪ੍ਰਸਿੱਧ ਇਤਿਹਾਸਿਕ ਅਸਥਾਨ ਸ਼੍ਰੀ ਕੀਰਤਪੁਰ ਸਾਹਿਬ ਤੋਂ ਚੱਲਕੇ ਆਪਣੇ ਮਹਿਲਾਂ ਅਤੇ 2200 ਘੋੜ ਸਵਾਰ ਸੈਨਾ ਸਮੇਤ 1651ਈ: ਸੰਮਤ 1708 ਵਿਕ੍ਰਮੀ ਨੂੰ ਆਪਣੇ ਪਵਿੱਤਰ ਚਰਨ ਕਮਲਾਂ ਦੀ ਛੋਹ ਦੁਆਰਾ ਇਸ ਪਾਵਨ Continue Reading »

1 Comment

ਗੁ: ਕਿਲ੍ਹਾ ਤਾਰਾਗੜ੍ਹ ਸਾਹਿਬ ਦਾ ਇਤਿਹਾਸ

...
...

ਗੁ: ਕਿਲ੍ਹਾ ਤਾਰਾਗੜ੍ਹ ਸਾਹਿਬ ਦਾ ਇਤਿਹਾਸ ਇਹ ਪਾਵਨ ਅਸਥਾਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੰਜਾ ਕਿਲਿਆਂ ਵਿਚੋਂ ਇੱਕ ਹੈ। ਇਸ ਅਸਥਾਨ ਦਾ ਨਿਰਮਾਣ ਬਿਲਾਸਪੁਰ ਦੇ ਪਹਾੜੀ ਰਾਜਿਆਂ ਦੇ ਹਮਲਿਆਂ ਨੂੰ ਮੁੱਖ ਰੱਖ ਕੇ ਕੀਤਾ। ਇਸ ਅਸਥਾਨ ਤੇ ਭਾਈ ਘਨਈਆ ਜੀ ਦੇ ਨਾਲ ਪੰਜ ਸੌ ਦੇ ਕਰੀਬ (ਬ੍ਰਹਮ ਗਿਆਨੀ) Continue Reading »

No Comments

ਮਾਤਾ ਨਾਨਕੀ ਜੀ ( ਗੁਰੂ ਤੇਗ ਬਹਾਦਰ ਜੀ ਦੇ ਸਤਿਕਾਰਯੋਗ ਮਾਤਾ ਜੀ )

...
...

ਮਾਤਾ ਨਾਨਕੀ ਜੀ ਦਾ ਜਨਮ ਇਕ ਰੱਜੇ ਪੁੱਜੇ ਖੱਤਰੀ ਹਰੀ ਚੰਦ ਦੇ ਘਰ ਮਾਤਾ ਹਰਦਈ ਦੀ ਕੁੱਖੋਂ ਬਕਾਲੇ ਪਿੰਡ ( ਅੰਮ੍ਰਿਤਸਰ ਜ਼ਿਲੇ ਵਿਚ ੧੫੯੭ ਦੇ ਲਗਭਗ ਹੋਇਆ । ਆਪ ਦੇ ਚੰਗਾ ਕਾਰੋਬਾਰ ਹੋਣ ਕਰਕੇ ਇਰਦ – ਗਿਰਦ ਚੰਗਾ ਪ੍ਰਭਾਵ ਸੀ ਤੇ ਚੰਗੇ ਪੂਰਨ ਸਿੱਖ ਸਨ । ਘਰ ਵਿੱਚ ਧਾਰਮਿਕ ਵਾਤਾਵਰਨ Continue Reading »

No Comments

ਬਹਾਦਰ ਬਾਬਾ ਚੰਦ ਜੀ ਛੀਨਾ (ਸਿੱਖ ਇਤਿਹਾਸ)

...
...

ਸਾਖੀ 🔶ਕਿਸ ਤਰ੍ਹਾਂ️ ਪੱਟੀ ਦੇ ਹਾਕਮ ਤੋ ਦੁਸ਼ਾਲੇ ਵਾਪਸ ਲਿਆਂਦੇ🔶️ ਇਤਿਹਾਸਕਾਰਾਂ ਮੁਤਾਬਿਕ ਇਕ ਵਾਰ ਦੂਰ ਦੇਸ਼ ਦੀ ਸੰਗਤ ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦੇ ਦਰਸ਼ਨਾਂ ਨੂੰ ਆ ਰਹੀ ਸੀ।ਰਸਤੇ ਵਿਚ ਬਾਰਿਸ਼ ਹੋਣ ਕਾਰਨ ਸੰਗਤ ਪਾਸ ਜੋ ਭੇਟਾ ਅਤੇ ਕੀਮਤੀ ਦੁਸ਼ਾਲੇ ਸਨ ਉਹ ਗਿੱਲੇ ਹੋ ਗਏ।ਜਿਸ ਵਕਤ ਸੰਗਤ ਪੱਟੀ ਪਹੁਚੀ ਉਸ Continue Reading »

1 Comment

ਗੁਰਬਾਣੀ ਵਿੱਚ ਬਹੁਤ ਵਾਰ ਗਜ [ ਹਾਥੀ ] ਦਾ ਜਿਕਰ ਆਉਂਦਾ ਹੈ ਪੜੋ ਸੰਖੇਪ ਸਾਖੀ

...
...

ਗੁਰਬਾਣੀ ਵਿੱਚ ਬਹੁਤ ਵਾਰ ਗਜ [ ਹਾਥੀ ] ਦਾ ਜਿਕਰ ਆਉਂਦਾ ਹੈ ਪੜੋ ਸੰਖੇਪ ਸਾਖੀ । ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥ ( ਨਟ ਮ : ੪ , ਪੰਨਾ -੯੮੨ ) ਗਜ ਕੀ ਤ੍ਰਾਸ ਮਿਟੀ ਛਿਨਹੂ ਮਹਿ ਜਬ ਹੀ ਰਾਮੁ ਬਖਾਨੋ ॥ ( ਬਿਲਾਵਲੁ ਮਃ ੯ Continue Reading »

1 Comment

22 ਮੰਜੀਆਂ ਬਾਰੇ ਜਾਣਕਾਰੀ

...
...

ਮੰਜੀ ਪ੍ਰਥਾ ਦਾ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਅਸਥਾਨ ਹੈ ਕਿਉਂਕੇ ਇਸ ਨਾਲ ਹੀ ਸਿੱਖ ਧਰਮ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਪ੍ਰਚਾਰਿਆ ਗਿਆ। ਸਿੱਖਾਂ ਦੇ ਪਹਿਲੇ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਜਿਹੜੇ ਛੋਟੇ-ਛੋਟੇ ਧਾਰਮਿਕ ਕੇਂਦਰ ਸਥਾਪਿਤ ਕੀਤੇ, ਉਹਨਾਂ ਨੂੰ ਮੰਜੀਆਂ ਦਾ ਨਾਮ ਦਿੱਤਾ ਗਿਆ Continue Reading »

2 Comments

ਜਗਤ ਮਾਤਾ ਸੁਲੱਖਣੀ ਜੀ

...
...

ਸੁਲਖਣੀ ਜੀ ਦਾ ਜਨਮ ਮਾਤਾ ਚੰਦੋ ਰਾਣੀ ਦੀ ਕੁੱਖੋਂ ਸ੍ਰੀ ਮੂਲ ਚੰਦ ਚੋਨਾ ਖੱਤਰੀ ਦੇ ਘਰ ਪਿੰਡ ਪਖੋਕੇ ਜ਼ਿਲ੍ਹਾ ਗੁਰਦਾਸਪੁਰ ਵਿਚ ੧੪੭੪ ਦੇ ਲਗਭਗ ਹੋਇਆ । ਮੂਲ ਚੰਦ ਪਖੋਕੇ ਰੰਧਾਵਾ ਪਟਵਾਰੀ ਲੱਗੇ ਹੋਏ ਸਨ । ਇਲਾਕੇ ਵਿਚ ਚੰਗੇ ਬਾਰਸੂਖ ਵਿਅਕਤੀ ਸਨ । ਆਪਣੀ ਰਿਹਾਇਸ਼ ਵੱਟਾਲੇ ਕਸਬੇ ਵਿਚ ਰੱਖਦੇ ਸਨ । Continue Reading »

3 Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)