Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਇਤਿਹਾਸ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ

...
...

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਉਹ ਪਵਿੱਤਰ ਅਸਥਾਨ ਹੈ, ਜਿਥੇ ਬਾਬਾ ਬੁੱਢਾ ਸਾਹਿਬ ਜੀ ਨੇ ਮਾਤਾ ਗੰਗਾ ਜੀ ਨੂੰ ਪੁੱਤਰ ਦਾ ਵਰ ਦਿੱਤਾ। ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਅੰਮ੍ਰਿਤਸਰ ਤੋਂ ਕੋਈ 20-25 ਕਿਲੋਮੀਟਰ ਦੂਰ ਖੇਮਕਰਨ ਰੋਡ ਨਜਦੀਕ ਕਸਬਾ ਝਬਾਲ ਨੇੜੇ ਸੁਸ਼ੋਭਿਤ ਹੈ। ਗੁਰਦੁਆਰਾ ਬੀੜ ਸਾਹਿਬ ਦਾ ਸਬੰਧ ਬ੍ਰਹਮਗਿਆਨੀ Continue Reading »

3 Comments

ਇਤਿਹਾਸ ਗੁਰਦੁਆਰਾ ਸ੍ਰੀ ਗੁਰੂ ਅਰਜਨ ਸਾਹਿਬ ਬਿਲਗਾ

...
...

ਬਿਲਗਾ ਇੱਕ ਛੋਟਾ ਜਿਹਾ ਸ਼ਹਿਰ ਹੈ ਜੋ ਪੰਜਾਬ ਰਾਜ ਦੇ ਜਲੰਧਰ ਜ਼ਿਲ੍ਹੇ ਵਿੱਚ ਸਥਿਤ ਹੈ। ਬਿਲਗਾ ਵਿਖੇ 2 ਇਤਿਹਾਸਕ ਸਿੱਖ ਗੁਰਦੁਆਰੇ ਹਨ, ਦੋਵੇਂ ਸ੍ਰੀ ਗੁਰੂ ਅਰਜਨ ਸਾਹਿਬ ਜੀ ਨਾਲ ਸਬੰਧਤ ਹਨ। ਗੁਰਦੁਆਰਾ ਸ੍ਰੀ ਗੁਰੂ ਅਰਜਨ ਸਾਹਿਬ ਬਿਲਗਾ ਭਾਈ ਕਾਹਨ ਸਿੰਘ ਨਾਭਾ ਦੁਆਰਾ ਤਿਆਰ ਕੀਤੇ ਮਹਾਨ ਕੋਸ਼ ਅਨੁਸਾਰ, ਜਦੋਂ ਸ੍ਰੀ ਗੁਰੂ Continue Reading »

1 Comment

ਭਾਈ ਗੁਜ਼ਰ ਜੀ

...
...

ਭਾਈ ਗੁਜ਼ਰ ਜੀ ਭਾਈ ਸੰਤੋਖ ਸਿੰਘ ਜੀ ਲਿਖਦੇ ਨੇ ਕਿ ਧੰਨ ਗੁਰੂ ਅੰਗਦ ਦੇਵ ਜੀ ਮਹਾਰਾਜ ਦੇ ਦਰਬਾਰ ਚ ਇੱਕ ਸਿਖ ਆਇਆ ਜਿਸ ਦਾ ਨਾਮ ਭਾਈ ਗੁਜਰ ਸੀ ਤੇ ਜਾਤਿ ਲੁਹਾਰ ਹੈ ਕੰਮ ਲੋਹੇ ਦਾ ਕਰਦਾ ਸੀ ਸਤਿਗੁਰਾਂ ਕੋਲ ਬੇਨਤੀ ਕੀਤੀ ਮਹਾਰਾਜ ਮੈ ਗਰੀਬ ਗ੍ਰਿਸਤੀ ਹਾਂ ਸਾਰਾ ਦਿਨ ਕੰਮ ਕਾਰ Continue Reading »

1 Comment

ਇਤਿਹਾਸ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ – ਦਿੱਲੀ

...
...

ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ – ਦਿੱਲੀ ਇਸ ਪਵਿੱਤਰ ਅਸਥਾਨ ਤੇ ਸਾਹਿਬ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਮਹਾਰਾਜ ਦੇ ਧੜ ਦਾ ਸੰਸਕਾਰ ਹੋਇਆ ਸੀ , ਇਸ ਤੋਂ ਪਹਿਲਾਂ ਇਹ ਅਸਥਾਨ ਭਾਈ ਲੱਖੀ ਸ਼ਾਹ ਵਣਜਾਰੇ ਦਾ ਘਰ ਸੀ , ਜਦ ਨੌਂਵੇ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਗੁ: ਸੀਸ Continue Reading »

1 Comment

ਇਤਿਹਾਸ ਗੁਰਦੁਆਰਾ ਚਾਦਰ ਸਾਹਿਬ – ਗੁਜਰਾਤ

...
...

ਇਤਿਹਾਸ ਗੁਰਦੁਆਰਾ ਚਾਦਰ ਸਾਹਿਬ – ਗੁਜਰਾਤ ਗੁਰੂਦੁਆਰਾ ਪਹਿਲੀ ਪਾਤਸ਼ਾਹੀ ਇੱਕ ਯਾਦਗਾਰੀ ਅਸਥਾਨ ਹੈ ਜੋ ਭਰੂਚ ਸ਼ਹਿਰ ਵਿੱਚ ਮੌਜੂਦ ਹੈ, ਜੋ ਕਿ ਬਾਬੇ ਨਾਨਕ ਦੀ ਉਦਾਸੀ ਦੀ ਯਾਦ ਵਿੱਚ ਬਣਾਇਆ ਗਿਆ ਸੀ। ਇਥੋਂ ਗੁਰੂ ਨਾਨਕ ਦੇਵ ਜੀ ਨੇ ਉੱਤਰ ਭਾਰਤ ਦੀ ਯਾਤਰਾ ਜਾਰੀ ਰੱਖੀ। ਭਾਰੂਚ ਗੁਜਰਾਤ ਰਾਜ (ਭਾਰਤ) ਦਾ ਇੱਕ ਮਸ਼ਹੂਰ Continue Reading »

No Comments

ਇਤਿਹਾਸ ਗੁਰਦੁਆਰਾ ਲਾਲ ਖੂਹੀ ਪਾਕਿਸਤਾਨ

...
...

ਇਹ ਇਤਿਹਾਸਕ ਅਸਥਾਨ “ਲਾਲ ਖੂਹੀ” ਮੋਚੀ ਗੇਟ (ਪਾਕਿਸਤਾਨ) ਦੇ ਅੰਦਰ ਇੱਕ ਬਾਜ਼ਾਰ ਵਿੱਚ ਸਥਿਤ ਹੈ. ਇਥੇ ਇੱਕ ਖੂਹ ਹੁੰਦਾ ਸੀ , ਇਹ ਖੂਹ ਚੰਦੂ ਦੀ ਹਵੇਲੀ (ਮਹਿਲ) ਵਿਚ ਹੁੰਦਾ ਸੀ ਅਤੇ ਇਸ ਖੂਹ ਦੇ ਕੋਲ ਇਕ ਛੋਟਾ ਜਿਹੀ ਜੇਲ ਹੁੰਦੀ ਸੀ ਜਿੱਥੇ ਚੰਦੂ ਨੇ ਗੁਰੂ ਅਰਜਨ ਦੇਵ ਜੀ ਨੂੰ 1606 Continue Reading »

3 Comments

ਇਤਿਹਾਸ ਗੁਰਦੁਆਰਾ ਸ਼੍ਰੀ ਬਿਬਾਨ ਗੜ੍ਹ ਸਾਹਿਬ – ਫਤਹਿਗੜ੍ਹ

...
...

ਗੁਰਦੁਆਰਾ ਸ਼੍ਰੀ ਬਿਬਾਨ ਗੜ੍ਹ ਸਾਹਿਬ 1704 ਈ: ਦੇ ਜਾਲਮ ਮੁਗਲ ਸਰਕਾਰ ਨੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਫਤਿਹ ਸਿੰਘ ਜੀ ਨੂੰ ਬੜੀ ਬੇਰਹਿਮੀ ਨਾਲ ਸ਼ਹੀਦ ਕਰ ਦਿੱਤਾ , ਸ਼ਹੀਦੀਆਂ ਪਾ ਜਾਣ ਤੋਂ ਬਾਅਦ ਭਾਈ ਮੋਤੀ ਰਾਮ ਮਹਿਰਾ ਜੀ ਨੇ ਸਾਰੀ ਵਾਰਦਾਤ ਮਾਤਾ ਜੀ ਨੂੰ ਸੁਣਾਈ , ਮਾਤਾ ਜੀ ਨੇ ਇਹ Continue Reading »

3 Comments

ਇਤਿਹਾਸ ਗੁਰਦੁਆਰਾ ਸ਼੍ਰੀ ਗੇੰਦਸਰ ਸਾਹਿਬ ਪਾ: ਦਸਵੀਂ ਭਾਣੋਖੇੜੀ

...
...

ਗੁਰਦੁਆਰਾ ਸ਼੍ਰੀ ਗੇੰਦਸਰ ਸਾਹਿਬ ਪਾ: ਦਸਵੀਂ ਭਾਣੋਖੇੜੀ ਇਸ ਪਵਿੱਤਰ ਅਸਥਾਨ ਤੇ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਜਦੋਂ ਪਟਨਾ ਸਾਹਿਬ ਤੋਂ ਅਨੰਦਪੁਰ ਸਾਹਿਬ ਜਾਣ ਲੱਗੇ ਤਾਂ ਰਾਹ ਚ ਆਪਣੇ ਨਾਨਕਾ ਘਰ ਲਖਨੌਰ ਸਾਹਿਬ ਵਿਖੇ ਲਗਭਗ 7 ਮਹੀਨੇ ਰਹੇ ਸਨ। ਇਥੇ ਆ ਕੇ ਬਾਲਾ ਪ੍ਰੀਤਮ ਗੋਬਿੰਦ ਰਾਏ ਜੀ ਨੇ ਕਈ ਖੇਡਾਂ Continue Reading »

1 Comment

ਗੁਰੂ ਹਰਕ੍ਰਿਸ਼ਨ ਸਾਹਿਬ ਜੀ ਨੇ ਇੰਝ ਕੀਤਾ ਸੀ ਸੰਗਤਾਂ ਨੂੰ ਨਿਹਾਲ

...
...

ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਸੱਤਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਹਰਿ ਰਾਇ ਜੀ ਦੇ ਗ੍ਰਹਿ ਵਿਖੇ 1656 ਈਸਵੀਂ ਨੂੰ ਕੀਰਤਪੁਰ ਸਾਹਿਬ ਵਿਖੇ ਹੋਇਆ। ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਨੂੰ ‘ਬਾਲ ਗੁਰੂ’ ਜਾਂ ਫਿਰ ‘ਬਾਲਾ ਪ੍ਰੀਤਮ’ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ. ਆਪ ਗੁਰੂ ਨਾਨਕ ਜੀ ਦੁਆਰਾ ਚਲਾਏ ਗਏ ਨਿਰਮਲ Continue Reading »

No Comments

ਖੋਪਰੀ ਉਤਰ ਜਾਣ ਤੋਂ ਬਾਅਦ 22 ਦਿਨ ਤੱਕ ਜੀਵਤ ਰਹੇ ਭਾਈ ਤਾਰੂ ਸਿੰਘ ਜੀ !

...
...

ਭਾਈ ਤਾਰੂ ਸਿੰਘ ਜੀ ਸਿੱਖ ਇਤਿਹਾਸ ਦੇ 18ਵੀਂ ਸਦੀ ਦੇ ਸ਼ਹੀਦਾ ਵਿੱਚੋ ਇੱਕ ਸ਼ਹੀਦ ਹਨ। ਭਾਈ ਤਾਰੂ ਸਿੰਘ ਜੀ ਦਾ ਜਨਮ 1716 ਈਂ: ਦੇ ਵਿੱਚ ਪਿੰਡ ਪੂਹਲਾ, ਜਿਲਾ ਅੰਮਿ੍ਤਸਰ (ਹੁਣ ਤਰਨਤਾਰਨ) ਵਿਖੇ ਹੋਇਆ। ਭਗਤ ਕਬੀਰ ਕੈਸੋ ਧੰਨੇ ਨੇ ਸਰਬੇ ਸਰੀਰ, ਤਾਰੂ ਸਿੰਘ ਨਾਮ ਮਮ ਭਗਤੀ ਕਮਾਵਤੋ।। ਪਿੰਡ ਵਿੱਚ ਆਪ ਆਪਣੀ Continue Reading »

No Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)