Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਰਿਛ ਦਾ ਉਧਾਰ ਕਰਨਾ

...
...

ਆਨੰਦਪੁਰ ਵਿਚ ਸਤਿਗੁਰੂ ਜੀ ਦੇ ਰੋਜ਼ ਦੀਵਾਨ ਲੱਗਦੇ ਹਨ , ਮਨੋਕਾਮਨਾ ਦੇ ਅਭਿਲਾਖੀ ਆਉਂਦੇ , ਦਰਸ਼ਨ ਕਰਦੇ , ਉਪਦੇਸ਼ ਸੁਣਦੇ ਅਤੇ ਆਪਣਾ ਜੀਵਲ ਸਫਲਾ ਕਰਦੇ ਹਨ । ਇਕ ਦਿਨ ਸਤਿਗੁਰੂ ਜੀ ਸੰਗਤਾਂ ਵਿਚ ਸੁਭਾਵਕ ਹੀ ਬੈਠੇ ਇਸ ਤਰ੍ਹਾਂ ਸ਼ੋਭਾ ਪਾ ਰਹੇ ਸਨ ਜਿਵੇਂ ਤਾਰਿਆਂ ਵਿਚ ਚੰਦ ਸੁਭਾਏਮਾਨ ਹੁੰਦਾ ਹੈ । Continue Reading »

5 Comments

ਸੌਖਾ ਤਰੀਕਾ (ਗੁਰੂ ਨਾਨਕ ਦੇਵ ਜੀ)

...
...

ਇੱਕ ਦਿਨ ਦੀ ਗੱਲ ਸੀ ਇੱਕ ਦਿਨ ਇੱਕ ਡਾਕੂ ਗੁਰੂ ਨਾਨਕ ਦੇਵ ਜੀ ਕੋਲ ਆਇਆ ਅਤੇ ਚਰਨਾਂ ਚ ਸਿਰ ਰੱਖਦੇ ਹੋਏ ਬੋਲਿਆ ,” ਮੈ ਡਾਕੂ ਹਾਂ,”ਆਪਣੇ ਜੀਵਨ ਤੋ ਬਹੁਤ ਤੰਗ ਹਾਂ।ਮੈ ਸੁਧਰਨਾ ਚਾਹੁੰਦਾ ਹਾਂ,ਮੈਨੂੰ ਕੁਝ ਦੱਸੋ,ਮੇਰਾ ਮਾਰਗ ਦਰਸ਼ਨ ਕਰੋ, ਏਸ ਹਨੇਰੇ ਚੋਂ ਮੈਨੂੰ ਬਾਹਰ ਕੱਢੋ….. ਗੁਰੂ ਨਾਨਕ ਦੇਵ ਜੀ ਨੇ Continue Reading »

4 Comments

ਸ਼੍ਰੀ ਗੁਰੂ ਰਾਮਦਾਸ ਜੀ ਦੀ ਜੀਵਨੀ

...
...

ਗੁਰ ਅਰਜਨ ਦੇਵ ਜੀ ਦਾ ਜਨਮ ਚੌਥੇ ਗੁਰੂ ਰਾਮਦਾਸ ਅਤੇ ਬੀਬੀ ਭਾਨੀ ਦੇ ਘਰ 19 ਵੈਸਾਖ, ਸੰਮਤ 1620 (15 ਅਪ੍ਰੈਲ, 1563) ਨੂੰ ਗੋਇੰਦਵਾਲ ਸਾਹਿਬ ਵਿਖੇ ਹੋਇਆ। ਆਪ ਸਿੱਖਾਂ ਦੇ ਪੰਜਵੇ ਗੁਰੂ ਸਨ, ਬਚਪਨ ਦੇ ਮੁੱਢਲੇ 11 ਸਾਲ ਆਪਣੇ ਨਾਨਾ ਗੁਰੂ ਅਮਰਦਾਸ ਦੀ ਦੇਖ-ਰੇਖ ਹੇਠ ਗੁਜ਼ਾਰਨ ਦੇ ਨਾਲ-ਨਾਲ ਆਪ ਜੀ ਨੇ Continue Reading »

1 Comment

ਗੁਰੂ ਗੋਬਿੰਦ ਸਿੰਘ ਜੀ ਦੀ ਕਲਗੀ

...
...

ਆਓ ਇਤਿਹਾਸ ਦੀ ਇਕ ਹੋਰ ਘਟਨਾ ਤੇ ਝਾਤ ਪਾਉਂਦੇ ਹਾਂ, ਜਿਸ ਬਾਰੇ ਬਹੁਤ ਘੱਟ ਜਿਕਰ ਹੋਇਆ ਹੈ, ਪੰਜ ਪਿਆਰਿਆਂ ਦੇ ਹੁਕਮ ਮੁਤਾਬਕ ਜਦੋ ਗੁਰੂ ਗੋਬਿੰਦ ਸਿੰਘ ਜੀ ਚਮਕੌਰ ਦੀ ਗੜ੍ਹੀ ਛੱਡਣ ਲੱਗੇ ਤਾਂ ਉਹਨਾਂ ਨੇ ਮੁਗਲ ਫੌਜ ਨੂੰ ਭਰਮਾਉਣ ਲਈ ਆਪਣੀ ਕਲਗੀ ਭਾਈ ਸੰਗਤ ਸਿੰਘ ਜੀ ਦੇ ਸਿਰ ਤੇ ਸਜਾ Continue Reading »

6 Comments

ਸੇਵਾ ਤੇ ਬੰਦਗੀ ਦੀ ਮਿਸਾਲ ਮਾਤਾ ਖੀਵੀ ਜੀ

...
...

ਮਾਤਾ ਖੀਵੀ ਜੀ ਦਾ ਜਨਮ ਸੰਨ 1506 ਈ: ਵਿਚ ਭਾਈ ਦੇਵੀ ਚੰਦ ਖੱਤਰੀ ਦੇ ਗ੍ਰਹਿ ਵਿਖੇ ਮਾਤਾ ਕਰਮ ਦੇਵੀ ਦੀ ਕੁੱਖੋਂ ਹੋਇਆ। ਭਾਈ ਦੇਵੀ ਚੰਦ ਉਸ ਸਮੇਂ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਨਗਰ ਸੰਘਰ ਦੇ ਵਸਨੀਕ ਸਨ ਅਤੇ ਹੁਣ ਇਹ ਨਗਰ ਜ਼ਿਲ੍ਹਾ ਤਰਨਤਾਰਨ ਵਿਚ ਸਥਿਤ ਹੈ। ਭਾਈ ਦੇਵੀ ਚੰਦ ਇਕ ਦੁਕਾਨਦਾਰ Continue Reading »

2 Comments

ਇਤਿਹਾਸ ਗੁਰਦੁਆਰਾ ਸ਼੍ਰੀ ਸੱਚ ਖੰਡ ਸਾਹਿਬ – ਮੰਡੀ ਚੂਰ ਕਾਣਾ , ਪਾਕਿਸਤਾਨ

...
...

ਗੁਰਦੁਆਰਾ ਸ਼੍ਰੀ ਸੱਚ ਖੰਡ ਸਾਹਿਬ – ਮੰਡੀ ਚੂਰ ਕਾਣਾ , ਪਾਕਿਸਤਾਨ ਇਹ ਪਵਿੱਤਰ ਗੁਰਦੁਆਰਾ ਸ੍ਰੀ ਗੁਰੂ ਸੱਚਾ ਸੌਦਾ ਸਾਹਿਬ ਤੋਂ ਸਿਰਫ 400 ਮੀਟਰ ਦੀ ਦੂਰੀ ‘ਤੇ ਰੇਲਵੇ ਲਾਈਨ ਦੇ ਦੂਸਰੇ ਪਾਸੇ ਖੇਤਾਂ ਵਿਚ ਸਥਿਤ ਹੈ। ਗੁਰਦੁਆਰਾ ਸੱਚਾ ਸੌਦਾ ਜਿਸ ਬਾਰੇ ਆਪਾਂ ਸਾਰੇ ਚੰਗੀ ਤਰਾਂ ਜਾਣਦੇ ਹਾਂ ਜਿਥੇ ਗੁਰੂ ਨਾਨਕ ਦੇਵ Continue Reading »

2 Comments

ਗੁਰੁਦਆਰਾ ਸ਼੍ਰੀ ਹਰਗੋਬਿੰਦ ਸਾਹਿਬ ਪਲਾਹੀ – ਫਗਵਾੜਾ

...
...

ਗੁਰੁਦਆਰਾ ਸ਼੍ਰੀ ਹਰਗੋਬਿੰਦ ਸਾਹਿਬ ਪਲਾਹੀ – ਫਗਵਾੜਾ ਪਲਾਹੀ ਸਾਹਿਬ ਇੱਕ ਇਤਿਹਾਸਿਕ ਨਗਰ ਹੈ , ਜਿਸ ਨੂੰ ਤਿੰਨ ਗੁਰੂ ਸਹਿਬਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ , ਸ਼੍ਰੀ ਗੁਰੂ ਹਰਿ ਰਾਇ ਸਾਹਿਬ , ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਹੈ , ਇਥੇ ਦਲ ਭੰਜਨ , ਗੁਰੂ ਸੂਰਮਾ ਮੀਰੀ ਪੀਰੀ Continue Reading »

1 Comment

ਗੁਰਦਵਾਰਾ ਸ਼੍ਰੀ ਮੋਤੀ ਬਾਗ ਸਾਹਿਬ ਦਿੱਲੀ

...
...

ਗੁਰਦਵਾਰਾ ਸ਼੍ਰੀ ਮੋਤੀ ਬਾਗ ਸਾਹਿਬ ਦਿੱਲੀ ਦੇ ਰਿੰਗ ਰੋਡ ਤੇ ਧੋਲਾ ਕੁਆਂ ਦੇ ਨੇੜੇ ਸਥਿਤ ਹੈ | ਸੰਮਤ ੧੭੬੪ (੧੭੦੭ ਈਸਵੀ) ਬਿਕਰਮੀ ਵਿਖੇ ਜਦੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਿੱਲੀ ਪਹੁੰਚੇ, ਤਾਂ ਆਪ ਜੀ ਸਿੱਖਾਂ ਫੌਜਾਂ ਸਮੇਤ ਇਸ ਪਵਿੱਤਰ ਅਸਥਾਨ ਤੇ ਠਹਿਰੇ ਸਨ । ਪਹਿਲਾਂ ਇਥੇ ਮੋਤੀ ਬਾਗ ਬਸਤੀ Continue Reading »

No Comments

ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ

...
...

‘ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ’ ਪਟਿਆਲਾ, ਆਧੁਨਿਕ ਪਟਿਆਲੇ ਸ਼ਹਿਰ ਦਾ ਪ੍ਰਮੁੱਖ ਧਾਰਮਿਕ-ਇਤਿਹਾਸਕ ਅਸਥਾਨ ਹੈ। ਜਿਸ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ-ਛੋਹ ਪ੍ਰਾਪਤ ਹੈ। ਗੁਰੂ ਤੇਗ ਬਹਾਦਰ ਸਾਹਿਬ, ਪਹਿਲੀ ਵਾਰ 1661-62 ਈ: ਵਿਚ ਪ੍ਰਚਾਰ ਦੌਰੇ ਸਮੇਂ ਸੈਫ਼ਾਬਾਦ ਦੇ ਕਿਲ੍ਹੇ ਤੋਂ ਹੁੰਦੇ ਹੋਏ, ਇਥੇ ਬਿਰਾਜੇ ਸਨ। ਇਹ ਅਸਥਾਨ ਲਹਿਲ ਪਿੰਡ ਵਿਚ Continue Reading »

2 Comments

ਦਰਸ਼ਨ ਕਰੋ ਜੀ ਤੇ ਇਤਿਹਾਸ ਜਾਣੋ ”ਗੁਰੂ ਨਾਨਕ ਦੇਵ ਜੀ” ਨਾਲ ਸੰਬੰਧਤ ਗੁਰੂ ਘਰਾਂ ਦੇ ਜੋ ਪਾਕਿਸਤਾਨ ਹਨ

...
...

ਦਰਸ਼ਨ ਕਰੋ ਜੀ ਤੇ ਇਤਿਹਾਸ ਜਾਣੋ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ ਗੁਰੂਘਰਾਂ ਦੇ ਜੋ ਪਾਕਿਸਤਾਨ ਹਨ ‘ਇਹ ਗੁਰਦੁਆਰਾ ਸਾਹਿਬ ਪਾਕਿਸਤਾਨ ਦੇ ਬਿਲਕੁਲ ਨਜ਼ਦੀਕ ਤਕਰੀਬਨ ਇਕ ਕਿਲੋਮੀਟਰ ਦੀ ਵਿੱਥ ‘ਤੇ ਹੈ। ਗੁਰੂ ਨਾਨਕ ਦੇਵ ਜੀ ਜ਼ਿੰਦਗੀ ਦੇ ਆਖਰੀ ਤਕਰੀਬਨ 18 ਸਾਲ ਕਰਤਾਰਪੁਰ (ਪਾਕਿਸਤਾਨ) ਤੇ ਡੇਰਾ ਬਾਬਾ ਨਾਨਕ ਦੇ ਇਲਾਕੇ ‘ਚ Continue Reading »

1 Comment

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)