Gurudwara Wiki, Sikh Itihas , Sikh History, Sikhizm, Sikh Posts, Sikh Wiki
You Can Also Share Your Images, Graphics in this Website, If you like then please upload it Here.

ਸਾਖੀ ਬਾਬਾ ਅਟੱਲ ਰਾਇ ਜੀ

...
...

ਬਾਬਾ ਅਟੱਲ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੁੱਤਰ ਸਨ। ਬਾਬਾ ਗੁਰਦਿੱਤਾ ਜੀ ਤੋਂ ਛੋਟੇ ਤੇ ਗੁਰੂ ਤੇਗ ਬਹਾਦਰ ਜੀ ਤੋਂ ਵੱਡੇ ਸਨ। ਇਸ ਸਮੇਂ ਗੁਰੂ ਹਰਿਗੋਬਿੰਦ ਸਾਹਿਬ ਜੀ ਸ਼੍ਰੀ ਅੰਮ੍ਰਤਸਰ ਵਿੱਚ ਰਹਿ ਰਹੇ ਸਨ। ਬੇਅੰਤ ਸੰਗਤਾਂ ਦਰਸ਼ਨਾਂ ਨੂੰ ਆਉਂਦੀਆਂ ਪ੍ਰਮਾਰਥ ਦੇ ਮਾਰਗ ਤੇ ਚਲਦੀਆਂ ਤੇ ਗੁਰੂ ਸਾਹਿਬ ਦੀਆਂ ਖੁਸ਼ੀਆਂ Continue Reading »

No Comments

ਗੁਰਦੁਆਰਾ ਡੇਰਾ ਚਾਹਲ (ਪਾਕਿਸਤਾਨ) ਦਾ ਇਤਿਹਾਸ

...
...

ਬੇਬੇ ਨਾਨਕੀ ਜੀ ਦਾ ਜਨਮ ਪਿੰਡ ਡੇਰਾ ਚਾਹਲ (ਪਾਕਿਸਤਾਨ) ਆਪਣੇ ਨਾਨਾ ਬਾਈ ਰਾਮਾ ਜੀ ਦੇ ਘਰ ਸੰਨ 1464 ਵਿੱਚ ਹੋਇਆ। ਨਾਨਕੇ ਪਰਿਵਾਰ ਵਿੱਚ ਜਨਮ ਲੈਣ ਵਾਲ਼ੀ ਬੱਚੀ ਦਾ ਨਾਮ ਨਾਨਕੇ ਪਰਿਵਾਰ ਨੇ ਪਿਆਰ ਕਰਕੇ ਨਾਨਕੀ ਰੱਖ ਦਿੱਤਾ , ਬੇਬੇ ਨਾਨਕੀ ਜੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੋਂ 5 ਸਾਲ ਵੱਡੇ Continue Reading »

No Comments

ਗੁਰੂ ਨਾਨਕ ਦੇਵ ਜੀ ਅਤੇ ਪੀਰ

...
...

ਇਕ ਵਾਰ ਗੁਰੂ ਨਾਨਕ ਦੇਵ ਜੀ ਕਿਸੇ ਪਿੰਡ ਵਿਚ ਜਾਂਦੇ ਸਨ ਜਿੱਥੇ ਕਿਸੇ ਪੀਰ ਦਾ ਡੇਰਾ ਵੀ ਸੀ ਪਿੰਡ ਵਿੱਚ ਪੌਂਚ ਕੇ ਗੁਰੂ ਨਾਨਕ ਦੇਵ ਜੀ ਇਕ ਦਰੱਖਤ ਹੇਠਾਂ ਬੈਠ ਕੇ ਧਿਆਨ ਲਾਉਣ ਲੱਗੇ ਤੇ ਨਾਲ ਬੋਲਣ ਲੱਗੇ ਲੱਖ ਪਤਾਲ ਤੇ ਲੱਖ ਅਗਾਸ ਓਥੋਂ ਹੀ ਪੀਰ ਦਾ ਚੇਲਾ ਵੀ ਲੰਘ Continue Reading »

4 Comments

ਸਾਖੀ ਸ੍ਰੀ ਗੁਰੂ ਰਾਮਦਾਸ ਜੀ ਅਤੇ ਭਾਈ ਆਦਮ ਜੀ

...
...

ਭਾਈ ਆਦਮ ਜੀ ਬਿੰਝੂ ਪਿੰਡ ਦੇ ਰਹਿਣ ਵਾਲੇ ਪੁੱਤਰ ਹੀਨ ਸਨ । ਉਹ ਆਪਣੀ ਪੁੱਤਰੀ ਅਤੇ ਇਸਤਰੀ ਸਮੇਤ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਦੀ ਸ਼ਰਨ ਆਏ। ਗੁਰੂ ਮਹਾਰਾਜ ਜੀ ਨੇ ਉਹਨਾਂ ਨੂੰ ਪਵਿੱਤਰ ਉਪਦੇਸ਼ ਬਖਸ਼ਿਸ਼ ਕੀਤਾ। ਉਪਦੇਸ਼ ਧਾਰਨ ਕਰਕੇ ਤਿੰਨੇ ਜੀਅ ਲੰਗਰ ਦੀ ਸੇਵਾ ਕਰਨ ਲੱਗੇ। ਦੋ ਭਾਰ ਲੱਕੜਾਂ ਦੇ Continue Reading »

No Comments

ਸਾਖੀ ਹੰਕਾਰੀ ਪੰਡਿਤ ਦੀ

...
...

ਗੁਰੂ ਨਾਨਕ ਦੇਵ ਜੀ ਉਦਾਸੀ ਸਮੇਂ ਇਕ ਨਗਰ ਵਿੱਚ ਠਹਿਰੇ ਸਾਰੇ ਨਗਰ ਵਿੱਚ ਗੁਰੂ ਸਾਹਿਬ ਦੇ ਆਉਣ ਦੀ ਚਰਚਾ ਛਿੜ ਗਈ। ਕਿ ਇਕ ਬਹੁਤ ਹੀ ਤੇਜ਼ ਵਾਲਾ ਸਾਧੂ ਜਿਸ ਦਾ ਚਿਹਰਾ ਸੂਰਜ ਵਾਂਗ ਦਗ ਦਗ ਕਰਦਾ ਹੈ। ਚਿਹਰੇ ਦਾ ਨੂਰ ਝਲਿਆ ਨਹੀਂ ਜਾਂਦਾ। ਬਚਨ ਤੇ ਮਾਨੋ ਅਣਿਆਲੇ ਤੀਰ ਹਨ ਜਿਹੜਾ Continue Reading »

5 Comments

ਗੁਰਦੁਆਰਾ ਕਟਾਣਾ ਸਾਹਿਬ , ਦੇਗਸਰ ਸਾਹਿਬ ਦਾ ਇਤਿਹਾਸ – ਲੁਧਿਆਣਾ

...
...

ਗੁਰਦੁਆਰਾ ਕਟਾਣਾ ਸਾਹਿਬ , ਦੇਗਸਰ ਸਾਹਿਬ ਦਾ ਇਤਿਹਾਸ – ਲੁਧਿਆਣਾ ਇਹ ਗੁਰਦੁਆਰਾ ਸਾਹਿਬ ਛੇਂਵੀ ਅਤੇ ਦਸਵੀਂ ਪਾਤਸ਼ਾਹੀ ਨਾਲ ਸੰਬਧਿਤ ਹੈ , ਛੇਂਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ 20 ਫੱਗਣ 1675 ਬਿਕ੍ਰਮੀ ਨੂੰ ਇਥੇ ਆਏ। ਗੁਰੂ ਜੀ ਪਾਸ 7 ਤੋਪਾਂ ਸਨ, ਨਾਲ ਹੀ 1100 ਘੋੜ ਸਵਾਰ, ਚੰਦੂ ਕੈਦੀ (ਸ਼੍ਰੀ ਗੁਰੂ Continue Reading »

1 Comment

ਗੁਰੁਦਆਰਾ ਸ਼੍ਰੀ ਅਟਾਰੀ ਸਾਹਿਬ – ਘੁੰਗਰਾਲੀ ਸਿੱਖਾਂ , ਲੁਧਿਆਣਾ

...
...

ਗੁਰੁਦਆਰਾ ਸ਼੍ਰੀ ਅਟਾਰੀ ਸਾਹਿਬ – ਘੁੰਗਰਾਲੀ ਸਿੱਖਾਂ , ਲੁਧਿਆਣਾ ਇਸ ਪਾਵਨ ਅਸਥਾਨ ਨੂੰ ਦਸਵੀਂ ਪਾਤਸ਼ਾਹੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛੋਹ ਪ੍ਰਾਪਤ ਹੈ , ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੂੰ ਮਾਛੀਵਾੜਾ ਤੋਂ ਪੋਹ ਦੇ ਮਹੀਨੇ ਸਮੰਤ 1704ਈ: ਨੂੰ ਗਨੀ ਖਾਂ ਅਤੇ ਨਬੀ ਖਾਂ ਗੁਰੂ ਜੀ ਨੂੰ Continue Reading »

No Comments

ਸ੍ਰੀ ਗੁਰੂ ਹਰਕ੍ਰਿਸ਼ਨ ਮਹਾਰਾਜ ਜੀ ਵੱਲੋਂ ਗੂੰਗੇ ਦੇ ਮੂੰਹ ਵਿੱਚੋਂ ਗੀਤਾ ਦੇ ਸ਼ਲੋਕ ਕਹਾਓਣੇ ਅਤੇ ਰੋਗੀਆਂ ਨੂੰ ਠੀਕ ਕਰਨ ਦਾ ਇਤਿਹਾਸ

...
...

ਪੰਜੋਖਰਾ ਵਿਖੇ ਲਾਲ ਚੰਦ ਨਾਂਅ ਦਾ ਅਭਿਮਾਨੀ ਬ੍ਰਾਹਮਣ ਰਹਿੰਦਾ ਸੀ। ਉਸ ਨੇ ਸਿੱਖਾਂ ਨੂੰ ਸੁਣਾ ਕੇ ਕਿਹਾ ਕਿ ਦੁਆਪਰ ਦੇ ਅਵਤਾਰ ਸ੍ਰੀ ਕ੍ਰਿਸ਼ਨ ਨੇ ਤਾਂ ਗੀਤਾ ਦੀ ਰਚਨਾ ਕੀਤੀ ਸੀ ਤੇ ਇਹ 7-8 ਸਾਲ ਦਾ ਬੱਚਾ ਖੁਦ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਅਖਵਾਉਂਦਾ ਹੈ। ਮੈਂ ਇਨ੍ਹਾਂ ਨੂੰ ਤਾਂ ਗੁਰੂ ਮੰਨਾਂਗਾ, ਜੇ Continue Reading »

2 Comments

ਇਤਿਹਾਸ ਗੁਰੂਦੁਆਰਾ ਸੰਨ੍ਹ ਸਾਹਿਬ ਜੀ – ਬਾਸਰਕੇ (ਅੰਮ੍ਰਿਤਸਰ)

...
...

ਛੇਹਰਟਾ ਤੋਂ 7 ਕਿਲੋਮੀਟਰ ਦੂਰ ਦੱਖਣ ਬਾਹੀ ਘੁੱਗ ਵੱਸਦਾ ਇਤਿਹਾਸਿਕ ਪਿੰਡ ਬਾਸਰਕੇ ਗਿੱਲਾਂ ਸਮੰਤ 1511 ਬਿ: ਨੂੰ ਹੋਂਦ ਵਿੱਚ ਆਇਆ ਸੀ। ਸਮੰਤ 1536 ਬਿ: ਵਿਸਾਖ ਸੁਦੀ ਚੌਥ ਨੂੰ ਸ਼੍ਰੀ ਤੇਜ ਭਾਨ ਭੱਲੇ ਖੱਤਰੀ ਦੇ ਘਰੇ ਸ੍ਰੀ ਅਮਰਦਾਸ ਜੀ ਪਾਤਸ਼ਾਹੀ ਤੀਸਰੀ ਨੇ ਨਗਰ ਬਾਸਰਕੇ ਵਿੱਚ ਅਵਤਾਰ ਧਾਰਿਆ ਅਤੇ ਇਹ ਨਗਰ ਭਾਈ Continue Reading »

1 Comment

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ

...
...

ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ , ਆਪਾਂ ਛੋਟੇ ਹੁੰਦਿਆਂ ਸਭ ਨੇ ਸਕੂਲ ਚ ਪੜ੍ਹਿਆ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਈ: ਵਿੱਚ ਰਾਏ ਭੋਇ ਦੀ ਤਲਵੰਡੀ ਹੋਇਆ ਸੀ , ਪਰ ਹੁਣ ਅਸੀਂ ਦੇਖਦੇ ਹਾਂ ਕੇ ਗੁਰੂ ਜੀ ਦਾ ਜਨਮ ਮਤਲਬ ਗੁਰਪੁਰਬ ਨਵੰਬਰ Continue Reading »

No Comments

More History

Text Generators

Hindi Graphics

English Graphics

Religious

Seasons

Sports

Send Wishes (Punjabi)

Send Wishes (Hindi)

Send Wishes (English)