Punjabi Sikhism Images, Graphics For Facebook,Twitter

Sort By: Default (Newest First) |Comments

ਭਾਈ ਜੱਗਾ ਸਿੰਘ ਜੀ ਦੀ ਸਾਖੀ


Uploaded By

ਭਾਈ ਜੱਗਾ ਸਿੰਘ ਜੀ ਦੀ ਸਾਖੀ ਬਹੁਤ ਘੱਟ ਸੰਗਤ ਨੂੰ ਇਸ ਇਤਿਹਾਸ ਬਾਰੇ ਪਤਾ ਹੋਵੇਗਾ ਪੜੋ ਜੀ । ਭਾਈ ਜੱਗਾ ਸਿੰਘ ਬੜੇ ਪ੍ਰੇਮ ਨਾਲ ਗੁਰੂ ਗੋਬਿੰਦ ਸਿੰਘ ਜੀ ਦੀ ਸੇਵਾ ਰਾਤ ਦਿਨੇ ਕਰਦਾ ਰਹਿੰਦਾ । ਗੁਰੂ ਸਾਹਿਬ ਭੀ ਓਸ ਦੇ ਪ੍ਰੇਮ ਦੇ ਵੱਸ ਹੋਏ ਓਸ ਉੱਤੇ ਬਹੁਤ ਦਯਾ ਕਰਦੇ ਰਹਿੰਦੇ ਅਤੇ ਚੰਗੀ ਚੀਜ਼ ਓਸੇ ਨੂੰ ਬਖ਼ਸ਼ਦੇ । ਭਾਵੇਂ ਓਹ ਅੱਗੇ ਹੋਰ ਲੋਕਾਂ ਨੂੰ ਦੇ ਦਿੰਦਾ । ਏਸ ਕਰ ਕੇ ਬਾਕੀ ਦੇ ਈਰਖਾਲੂ ਓਸ ਨਾਲ ਈਰਖਾ ਰੱਖਦੇ । ਜਦ ਓਹ ਕਿਸੇ ਵੇਲੇ ਕੱਲਾ ਹੁੰਦਾਂ ਤਾਂ ਓਹ ਈਰਖਾਲੂ ਦੁਸ਼ਟ ਉਸ ਨੂੰ ਗਾਲ੍ਹੀਆਂ ਦੇਂਦੇ ਤੇ ਥੱਪੜ ਮਾਰਦੇ । ਪਰ ਓਹ ਕਦੇ ਗੁਰੂ ਜੀ ਦੇ ਪਾਸ ਓਨ੍ਹਾਂ ਦੀ ਬੁਰਾਈ ਨਾ ਦੱਸਦਾ ਤੇ ਨਾ ਓਹਨਾਂ ਨੂੰ ਬੁਰਾ ਭਲਾ ਆਖਦਾ । ਕੇਵਲ ਗੁਰੂ ਭਗਤੀ ਦੇ ਪ੍ਰੇਮ ਵਿੱਚ ਮਸਤ ਰਹਿੰਦਾ । ਇੱਕ ਦਿਨ ਓਨ੍ਹਾਂ ਈਰਖਾਲੂਆਂ ਨੇ ਸਲਾਹ ਕਰ ਕੇ ਅੰਮ੍ਰਿਤ ਵੇਲੇ ਸੁਚੇਤੇ ਗਏ ਹੋਏ ਜੱਗਾ ਸਿੰਘ ਨੂੰ ਮਾਰਿਆ । ਨਾਲੇ ਡੇਰੇ ਵਿੱਚੋਂ ਜਿਥੇ ਭਾਈ ਜੱਗਾ ਸਿੰਘ ਰਹਿੰਦਾ ਸੀ ਓਸ ਦਾ ਸਭ ਸਮਾਨ ਖੋਹ ਲਿਆ । ਜਦ ਏਹ ਹਾਲ ਗੁਰੂ ਜੀ ਨੇ ਹੋਰ ਸਿੱਖਾਂ ਤੋਂ ਸੁਣ ਕੇ ਜੱਗਾ ਸਿੰਘ ਨੂੰ ਪੁੱਛਿਆ ਕਿ ਤੈਨੂੰ ਕਿਨੇਂ ਮਾਰਿਆ ਤੇ ਡੇਰਾ ਤੇਰਾ ਕਿਨੇ ਲੁੱਟਿਆ ਹੈ ? ਤਾਂ ਓਨ ਆਖਿਆ , “ ਸੱਚੇ ਪਾਤਸ਼ਾਹ ! ਮੈਨੂੰ ਕਿਸੇ ਨੇ ਨਹੀਂ ਮਾਰਿਆ ਤੇ ਨਾ ਕਿਸੇ ਨੇ ਮੇਰਾ ਕੁਛ ਲੁੱਟਿਆ ਹੈ । ਮੇਰਾ ਕੋਈ ਵੈਰੀ ਮਿੱਤਰ ਨਹੀਂ । ਆਪ ਦਾ ਹੀ ਰੂਪ ਸਭ ਨਜ਼ਰ ਆਉਂਦਾ ਹੈ , ਦੂਸਰਾ ਕੋਈ ਨਹੀਂ । ਮਾਰਨ ਵਾਲਾ ਤੇ ਮਾਰ ਖਾਣ ਵਾਲਾ , ਲੁੱਟਣ ਲੁਟਾਉਣ ਵਾਲਾ ਭੀ ਸਭ ਤੂੰ ਹੀ ਹੈਂ । ” ਏਹ ਬਚਨ ਸੁਣ ਕੇ ਸਾਰੀ ਸੰਗਤ ਸਮੇਤ ਗੁਰੂ ਸਾਹਿਬ ਜੀ ਬਹੁਤ ਖ਼ੁਸ਼ ਹੋਏ ਅਤੇ ਉਸ ਨੂੰ ਸੱਚਾ ਬ੍ਰਹਮਵੇਤਾ ਸਮਝ ਕੇ ਸਾਹਿਬ ਜੀ ਨੇ ਫੁਰਮਾਇਆ ਕਿ ਏਹ ਨਿਰਮਲ ਹਿਰਦੇ ਵਾਲਾ ਸਤੋਗੁਣੀ ਗਿਆਨੀ ਪੁਰਖ ਹੈ । ਭਾਈ ਸਿੱਖੋ ! ਏਹੋ ਜਹੇ ਪੁਰਖਾਂ ਨਾਲ ਬਾਦ ਵਿਵਾਦ ਕਰਨਾ ਜਾਣ ਬੁਝ ਕੇ ਨਰਕ ਵਿੱਚ ਪੈਣਾਂ ਹੈ । ਏਸੇ ਘੜੀ ਮਹਾਰਾਜ ਨੇ ਇੱਕ { Continue Reading…


9


Leave a comment

Your email address will not be published.


Binu Satgur24


Leave a comment

Your email address will not be published.


Chngayiya13


Leave a comment

Your email address will not be published.


Sabhna Nu Taari19


Leave a comment

Your email address will not be published.


Sahara15


Leave a comment

Your email address will not be published.


Sahib Mera13


Leave a comment

Your email address will not be published.


Waheguru16


Leave a comment

Your email address will not be published.


Like us!